November 13, 2026, 2:38 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਰੱਖੜੀ ਤੋਂ ਦੋ ਦਿਨ ਪਹਿਲਾਂ 5 ਭੈਣਾਂ ਦਾ ਇਕਲੌਤੇ ਭਰਾ...

ਅੰਮ੍ਰਿਤਸਰ ‘ਚ ਰੱਖੜੀ ਤੋਂ ਦੋ ਦਿਨ ਪਹਿਲਾਂ 5 ਭੈਣਾਂ ਦਾ ਇਕਲੌਤੇ ਭਰਾ ਦੀ ਮੌਤ

Published on

----------- Advertisement -----------

ਰੱਖੜੀ ਤੋਂ 2 ਦਿਨ ਪਹਿਲਾਂ 5 ਭੈਣਾਂ ਦੇ ਇਕਲੌਤੇ ਭਰਾ ਦੀ ਅੰਮ੍ਰਿਤਸਰ ‘ਚ ਬੀਐਸਐਫ ਦੀ ਗੱਡੀ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਵਾਸੀ ਪਿੰਡ ਬੇਦੀ ਛੰਨਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੀ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ
ਗੁਹਾਰ ਲਗਾਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਦਿਹਾੜੀਦਾਰ ਮਜ਼ਦੂਰ ਸੀ। ਕੰਮ ਤੋਂ ਬਾਅਦ ਉਹ ਰੋਜ਼ਾਨਾ ਦੀ ਤਰ੍ਹਾਂ ਗੱਗੋਮਾਹਲ ਤੋਂ ਜ਼ਰੂਰੀ ਘਰੇਲੂ ਸਮਾਨ ਅਤੇ ਖਾਣ ਪੀਣ ਦਾ ਸਮਾਨ ਲੈ ਕੇ ਘਰ ਪਰਤ ਰਿਹਾ ਸੀ ਪਰ ਰਸਤੇ ਵਿੱਚ ਬੀਐਸਐਫ ਦੀ ਇੱਕ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨਾਨਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...