May 1, 2026, 12:13 pm
----------- Advertisement -----------
HomeNewsLatest Newsਸੁਖਪਾਲ ਖਹਿਰਾ ਨੇ ਨਵਤੇਜ ਚੀਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸੁਖਪਾਲ ਖਹਿਰਾ ਨੇ ਨਵਤੇਜ ਚੀਮਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Published on

----------- Advertisement -----------

ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਉੱਚਾ ਵਿਖੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਕੀਤੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਣਾ ਗੁਰਜੀਤ ਸਿੰਘ ਦਾ ਹੰਕਾਰ ਤੋੜ ਕੇ ਉਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੂੰ ਜੇਤੂ ਬਣਾਉਣ।
ਆਪਣੇ ਸੰਬੋਧਨ ਵਿਚ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਸੁਖਪਾਲ ਖਹਿਰਾ ਦਾ ਧੰਨਵਾਦ ਕੀਤਾ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੇ ਕਦੇ ਵੀ ਅਕਾਲੀ ਦਲ, ਆਪ ਅਤੇ ਭਾਜਪਾ ਦੇ ਖ਼ਿਲਾਫ਼ ਕੋਈ ਟਿੱਪਣੀ ਨਹੀਂ ਕੀਤੀ ਅਤੇ ਉਹ ਪੰਜਾਬ ਅੰਦਰ ਕਾਂਗਰਸ ਨੂੰ ਕਮਜ਼ੋਰ ਕਰਨ ਤੇ ਲੱਗੇ ਹੋਏ ਹਨ ਪ੍ਰੰਤੂ ਉਨ੍ਹਾਂ ਦੇ ਮਨਸੂਬੇ ਪੂਰੇ ਨਹੀਂ ਹੋਣਗੇ।ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...