June 5, 2026, 12:08 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਗੈਸ ਲੀਕ; ਮਚੀ ਹਫੜਾ-ਦਫੜੀ

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ‘ਚ ਗੈਸ ਲੀਕ; ਮਚੀ ਹਫੜਾ-ਦਫੜੀ

Published on

----------- Advertisement -----------

ਚੰਡੀਗੜ੍ਹ ਸੈਕਟਰ-16 ਦੇ ਸਰਕਾਰੀ ਹਸਪਤਾਲ ‘ਚ ਐਤਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਹਸਪਤਾਲ ਦੇ ਗੇਟ ਕੋਲ ਰੱਖੇ ਕਲੋਰੀਨ ਗੈਸ ਸਿਲੰਡਰ ‘ਚ ਲੀਕੇਜ ਹੋ ਗਈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਵੇਰੇ 8 ਵਜੇ ਦੇ ਕਰੀਬ ਵਾਪਰੀ। ਹਸਪਤਾਲ ਕੰਪਲੈਕਸ ਵਿੱਚ ਬਣੇ ਟਿਊਬਵੈੱਲ ਕੋਲ ਕਲੋਰੀਨ ਗੈਸ ਰੱਖੀ ਹੋਈ ਸੀ। ਹਸਪਤਾਲ ਦੇ ਬਾਹਰ ਖੜ੍ਹੇ ਲੋਕਾਂ ਨੂੰ ਗੈਸ ਦੀ ਬਦਬੂ ਆਉਣ ਲੱਗੀ। ਜਦ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਤਾਂ ਉਨ੍ਹਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਪਹੁੰਚ ਗਈਆਂ। ਇਸ ਮੌਕੇ ਟੀਮ ਨੇ ਦੱਸਿਆ ਲੀਕੇਜ ‘ਤੇ ਕਾਬੂ ਪਾ ਲਿਆ ਗਿਆ ਹੈ। ਨਾਲ ਹੀ ਉਥੋਂ ਸਿਲੰਡਰ ਵੀ ਹਟਾ ਦਿੱਤਾ ਗਿਆ। ਇਸ ਤੋਂ ਇਲਾਵਾ ਕੁਝ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੇ ਐਕਸਰੇ ਆਦਿ ਵੀ ਕਰਵਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...