August 6, 2026, 12:58 am
----------- Advertisement -----------
HomeNewsLatest Newsਫਿਲੀਪੀਨਜ਼ 'ਚ ਮਿਲਿਆ Monkeypox ਦਾ ਪਹਿਲਾ ਮਾਮਲਾ

ਫਿਲੀਪੀਨਜ਼ ‘ਚ ਮਿਲਿਆ Monkeypox ਦਾ ਪਹਿਲਾ ਮਾਮਲਾ

Published on

----------- Advertisement -----------

Monkeypox ਵਾਇਰਸ ਹੁਣ ਅਫਰੀਕਾ ਤੋਂ ਬਾਹਰ ਵੀ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਸਵੀਡਨ ਅਤੇ ਪਾਕਿਸਤਾਨ ਤੋਂ ਬਾਅਦ ਹੁਣ ਸੋਮਵਾਰ ਨੂੰ ਫਿਲੀਪੀਨਜ਼ ਵਿੱਚ ਵੀ ਇਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਸ ਸਾਲ ਫਿਲੀਪੀਨਜ਼ ‘ਚ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਦਸੰਬਰ ਵਿੱਚ ਵੀ ਇਸ ਵਾਇਰਸ ਦੇ ਮਾਮਲੇ ਸਾਹਮਣੇ ਆਏ ਸਨ।
ਫਿਲੀਪੀਨਜ਼ ਦੇ ਸਿਹਤ ਵਿਭਾਗ ਨੇ ਕਿਹਾ ਕਿ ਮਰੀਜ਼ ਆਪਣੇ ਦੇਸ਼ ਤੋਂ ਬਾਹਰ ਕਿਤੇ ਨਹੀਂ ਗਿਆ ਸੀ। ਇਹ ਪਤਾ ਨਹੀਂ ਲੱਗਿਆ ਹੈ ਕਿ ਮਰੀਜ਼ ਵਿੱਚ ਇਸਦਾ ਕਿਹੜਾ ਰੂਪ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ (16 ਅਗਸਤ) ਨੂੰ ਪਾਕਿਸਤਾਨ ਵਿੱਚ Monkeypox ਦੇ ਤਿੰਨ ਮਾਮਲੇ ਸਾਹਮਣੇ ਆਏ ਸਨ। ਤਿੰਨੋਂ ਮਰੀਜ਼ ਯੂਏਈ ਦੀ ਯਾਤਰਾ ਕਰਕੇ ਵਾਪਸ ਆਏ ਸਨ।
ਵੀਰਵਾਰ (15 ਅਗਸਤ) ਨੂੰ ਸਵੀਡਨ ਵਿੱਚ Monkeypox ਦਾ ਇੱਕ ਮਾਮਲਾ ਸਾਹਮਣੇ ਆਇਆ ਸੀ। ਅਫਰੀਕਾ ਤੋਂ ਬਾਅਦ ਇਹ ਪਹਿਲਾ ਮਾਮਲਾ ਸੀ। ਰਿਪੋਰਟਾਂ ਦੇ ਅਨੁਸਾਰ ਮਰੀਜ਼ ਵਿੱਚ Monkeypox ਦਾ ਕਲੇਡ ਵੇਰੀਐਂਟ ਪਾਇਆ ਗਿਆ ਸੀ, ਜੋ ਇੱਕ ਘਾਤਕ ਰੂਪ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...