June 13, 2026, 3:43 am
----------- Advertisement -----------
HomeNewsLatest Newsਭੈਣ ਤੋਂ ਰੱਖੜੀ ਬਣਵਾਉਣ ਆਉਂਦੇ ਭਰਾ ਦੀ ਸੜਕ ਹਾਦਸੇ 'ਚ ਮੌਤ

ਭੈਣ ਤੋਂ ਰੱਖੜੀ ਬਣਵਾਉਣ ਆਉਂਦੇ ਭਰਾ ਦੀ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਜਲੰਧਰ ‘ਚ ਰੱਖੜੀ ਦਾ ਤਿਉਹਾਰ ਮਨਾਉਣ ਘਰ ਆਏ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਗੁਰਾਇਆ ਦੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ 22 ਸਾਲਾ ਗੌਰਵ ਰੌਲੀ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੌਰਵ ਹਿਮਾਚਲ ਪ੍ਰਦੇਸ਼ ਤੋਂ ਆਪਣੀ ਭੈਣ ਕੋਲ ਰੱਖੜੀ ਬਣਵਾਉਣ ਲਈ ਆਇਆ ਸੀ। ਹਿਮਾਚਲ ਵਿੱਚ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਸ਼੍ਰੀ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਵਿੱਚ ਸ਼ਿੰਗਾਰ ਦੀਆਂ ਵਸਤੂਆਂ ਵੇਚਣ ਦਾ ਸਟਾਲ ਲਗਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਬੀਤੇ ਕੱਲ੍ਹ ਆਪਣੇ ਮੋਟਰਸਾਈਕਲ ’ਤੇ ਪਿੰਡ ਰੁੜਕਾ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਦੀ ਬਾਈਕ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਘਟਨਾ ‘ਚ ਗੌਰਵ ਨੂੰ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਵੱਲੋਂ ਤੁਰੰਤ ਗੌਰਵ ਦੇ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਅਤੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੌਰਵ ਦੇ ਪਰਿਵਾਰ ਵਿੱਚ ਦੋ ਭੈਣਾਂ ਅਤੇ ਇੱਕ ਭਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...