August 18, 2026, 8:44 pm
----------- Advertisement -----------
HomeNewsLatest Newsਆਂਧਰਾ ਪ੍ਰਦੇਸ਼ 'ਚ ਮਿਲਾਵਟੀ ਭੋਜਨ ਖਾਣ ਨਾਲ 4 ਅਨਾਥ ਬੱਚਿਆਂ ਦੀ ਮੌਤ,...

ਆਂਧਰਾ ਪ੍ਰਦੇਸ਼ ‘ਚ ਮਿਲਾਵਟੀ ਭੋਜਨ ਖਾਣ ਨਾਲ 4 ਅਨਾਥ ਬੱਚਿਆਂ ਦੀ ਮੌਤ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

Published on

----------- Advertisement -----------

ਆਂਧਰਾ ਪ੍ਰਦੇਸ਼ ਵਿੱਚ ਦੋ ਦਿਨ ਪਹਿਲਾਂ ਮਿਲਾਵਟੀ ਭੋਜਨ ਖਾਣ ਨਾਲ ਚਾਰ ਅਨਾਥ ਬੱਚਿਆਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਘਟਨਾ ਕੈਲਾਸ਼ ਪਿੰਡ ਦੀ ਹੈ। ਅਧਿਕਾਰਤ ਰੀਲੀਜ਼ ਅਨੁਸਾਰ, ਜੋਸ਼ੂਆ, ਭਵਾਨੀ, ਸ਼ਰਧਾ ਅਤੇ ਨਿਤਿਆ ਉਨ੍ਹਾਂ ਚਾਰ ਬੱਚਿਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸਿਹਤ ਮਿਲਾਵਟੀ ਭੋਜਨ ਖਾਣ ਤੋਂ ਬਾਅਦ ਵਿਗੜ ਗਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਮੁੱਖ ਮੰਤਰੀ ਨੇ ਅਨਾਕਾਪੱਲੇ ਦੇ ਜ਼ਿਲ੍ਹਾ ਮੈਜਿਸਟਰੇਟ ਵਿਜੇ ਕ੍ਰਿਸ਼ਨਨ ਨੂੰ ਹੋਰ ਪ੍ਰਭਾਵਿਤ ਬੱਚਿਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਫਿਲਹਾਲ ਇਹ ਬੱਚੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਮੁੱਖ ਮੰਤਰੀ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਸ ਘਟਨਾ ਬਾਰੇ ਵਿਸਥਾਰਤ ਰਿਪੋਰਟ ਦੇਣ ਲਈ ਵੀ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...