November 8, 2026, 12:34 am
----------- Advertisement -----------
HomeNewsBreaking Newsਹੁਸ਼ਿਆਰਪੁਰ ਜਲੰਧਰ ਹਾਈਵੇਅ 'ਤੇ ਸਵਾਰੀਆਂ ਨਾਲ ਭਰੀ ਬੱਸ ਪਲਟੀ, 60 ਸਵਾਰੀਆਂ ਸਨ...

ਹੁਸ਼ਿਆਰਪੁਰ ਜਲੰਧਰ ਹਾਈਵੇਅ ‘ਤੇ ਸਵਾਰੀਆਂ ਨਾਲ ਭਰੀ ਬੱਸ ਪਲਟੀ, 60 ਸਵਾਰੀਆਂ ਸਨ ਸਵਾਰ

Published on

----------- Advertisement -----------

 ਹੁਸ਼ਿਆਰਪੁਰ ਜਲੰਧਰ ਹਾਈਵੇਅ ‘ਤੇ ਦਸੂਹਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਘਟਨਾ ਸਮੇਂ ਬੱਸ ਦਸੂਹਾ ਤੋਂ ਜਲੰਧਰ ਆ ਰਹੀ ਸੀ। ਬੱਸ ‘ਚ ਕਰੀਬ 60 ਯਾਤਰੀ ਸਵਾਰ ਸਨ। ਇਸ ਘਟਨਾ ‘ਚ ਕਰੀਬ 25 ਯਾਤਰੀ ਜ਼ਖਮੀ ਹੋਏ ਹਨ। ਜਿਨ੍ਹਾਂ ‘ਚੋਂ 2 ਲੋਕ ਗੰਭੀਰ ਜ਼ਖਮੀ ਹਨ। ਦੋਵਾਂ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਬਾਕੀਆਂ ਦਾ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਯਾਨੀ ਸੋਮਵਾਰ ਸਵੇਰੇ ਵਾਪਰਿਆ। ਯਾਤਰੀਆਂ ਅਨੁਸਾਰ ਘਟਨਾ ਸਮੇਂ ਬੱਸ ਦੀ ਰਫਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਬੱਸ ਬੇਕਾਬੂ ਹੋ ਕੇ ਖੇਤ ਵਿੱਚ ਪਲਟ ਗਈ। ਜਿਸ ਤੋਂ ਬਾਅਦ ਆਸ-ਪਾਸ ਦੇ ਵਾਹਨਾਂ ‘ਚੋਂ ਉਤਰੇ ਲੋਕਾਂ ਨੇ ਤੁਰੰਤ ਬਚਾਅ ਸ਼ੁਰੂ ਕੀਤਾ ਅਤੇ ਮਾਮਲੇ ਦੀ ਸੂਚਨਾ ਦਸੂਹਾ ਪੁਲਿਸ ਨੂੰ ਦਿੱਤੀ |

ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਅਧੀਨ ਪੈਂਦੇ ਥਾਣਾ ਦਸੂਹਾ ਦੀ ਪੁਲਸ ਜਾਂਚ ਲਈ ਉਥੇ ਪਹੁੰਚ ਗਈ। ਪੁਲਸ ਨੇ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਾਰੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਐਂਬੂਲੈਂਸ ਅਤੇ ਨਿੱਜੀ ਵਾਹਨਾਂ ਦੀ ਮਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...