November 13, 2026, 1:32 pm
----------- Advertisement -----------
HomeNewsBreaking Newsਤਰਨਤਾਰਨ 'ਚ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ

ਤਰਨਤਾਰਨ ‘ਚ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ

Published on

----------- Advertisement -----------

ਤਰਨਤਾਰਨ, 20 ਅਗਸਤ 2024 – ਤਰਨਤਾਰਨ ਦੇ ਪਿੰਡ ਕੱਚਾ ਪੱਕਾ ਕੋਲ ਬੀਤੀ ਰਾਤ ਕਰੀਬ 11 ਵਜੇ ਕਾਰ ਨਹਿਰ ਵਿੱਚ ਡਿੱਗਣ ਕਾਰਨ ਦੋ ਪਟਵਾਰੀਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਹਾਦਸੇ ਵਿੱਚ ਜਾਨ ਗਵਾਉਣ ਵਾਲੇ ਦੋ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਅਤੇ ਰਣਜੋਧ ਸਿੰਘ ਵਜੋਂ ਹੋਈ ਹੈ। ਦੋਵੇਂ ਪਟਵਾਰੀ ਹਨ। ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸਨ। ਜਿਵੇਂ ਹੀ ਉਹ ਪੱਟੀ ਪਿੰਡ ਕੱਚਾ ਪੱਕਾ ਨੇੜੇ ਪੁੱਜੇ ਤਾਂ ਕਾਰ ਨਹਿਰ ਵਿੱਚ ਜਾ ਡਿੱਗੀ। ਮਦਦ ਲਈ ਲੋਕਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਗਈ। ਦੋਵੇਂ ਪੱਟੀ ਤਹਿਸੀਲ ਵਿੱਚ ਤਾਇਨਾਤ ਦੱਸੇ ਜਾਂਦੇ ਹਨ।

ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...