October 28, 2026, 10:48 pm
----------- Advertisement -----------
HomeNewsLatest Newsਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ: ਸਵਿਮਿੰਗ ਪੂਲ 'ਚ ਨਹਾਉਂਦੇ ਸਮੇਂ...

ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ: ਸਵਿਮਿੰਗ ਪੂਲ ‘ਚ ਨਹਾਉਂਦੇ ਸਮੇਂ ਵਾਪਰਿਆ ਹਾਦਸਾ

Published on

----------- Advertisement -----------

ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਸ਼ਹਿਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਦੇ ਚਾਚਾ ਜਸਵਿੰਦਰ ਕੁਮਾਰ ਅਤੇ ਉਸਦੀ ਭੈਣ ਅਕਾਂਕਸ਼ਾ ਵਾਸੀ ਗੜ੍ਹਦੀਵਾਲਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਕਿ ਅਮਨਦੀਪ ਸਿੰਘ ਦੀ ਸਵਿਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਅਮਰੀਕੀ ਪੁਲਿਸ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਕਰ ਰਹੀ ਹੈ। ਅਮਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ ਪੰਜ ਸਾਲ ਪਹਿਲਾਂ ਫਲੋਰੀਡਾ (ਅਮਰੀਕਾ) ਆ ਗਿਆ ਸੀ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...