June 26, 2026, 4:48 pm
----------- Advertisement -----------
HomeNewsLatest Newsਮੋਗਾ 'ਚ ਸਕੂਟੀ ਸ਼ੋਅਰੂਮ ਨੂੰ ਲੱਗੀ ਅੱਗ; ਹੋਇਆ ਲੱਖਾਂ ਦਾ ਨੁਕਸਾਨ

ਮੋਗਾ ‘ਚ ਸਕੂਟੀ ਸ਼ੋਅਰੂਮ ਨੂੰ ਲੱਗੀ ਅੱਗ; ਹੋਇਆ ਲੱਖਾਂ ਦਾ ਨੁਕਸਾਨ

Published on

----------- Advertisement -----------

ਮੋਗਾ ‘ਚ ਅੱਜ ਸਵੇਰੇ ਸਕੂਟੀ ਦੇ ਸ਼ੋਅਰੂਮ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਸ਼ੋਅਰੂਮ ਮਾਲਕ ਅਨੁਸਾਰ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਸ਼ੋਅਰੂਮ ਦੇ ਮਾਲਕ ਨੇ ਦੱਸਿਆ ਕਿ ਅੱਜ ਸਵੇਰੇ ਸ਼ੋਅਰੂਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਅੱਗ ਨੇ ਹੌਲੀ-ਹੌਲੀ ਭਿਆਨਕ ਰੂਪ ਧਾਰਨ ਕਰ ਲਿਆ। ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਫਾਇਰ ਬ੍ਰਿਗੇਡ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਸ਼ੋਅਰੂਮ ਵਿੱਚ 35 ਤੋਂ 40 ਸਕੂਟੀਆਂ ਖੜੀਆਂ ਸਨ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...