October 26, 2026, 1:44 pm
----------- Advertisement -----------
HomeNewsBreaking Newsਲੜਾਕੂ ਜਹਾਜ਼ ਤੋਂ ਬੰਬ ਵਰਗੀ ਚੀਜ਼ ਡਿੱਗਣ ਕਾਰਨ ਹੋਇਆ ਜ਼ੋਰਦਾਰ ਧਮਾਕਾ, ਹਵਾਈ...

ਲੜਾਕੂ ਜਹਾਜ਼ ਤੋਂ ਬੰਬ ਵਰਗੀ ਚੀਜ਼ ਡਿੱਗਣ ਕਾਰਨ ਹੋਇਆ ਜ਼ੋਰਦਾਰ ਧਮਾਕਾ, ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ

Published on

----------- Advertisement -----------

ਰਾਜਸਥਾਨ ਦੇ ਜੈਸਲਮੇਰ ਦੇ ਰਾਮਦੇਵਰਾ ਇਲਾਕੇ ‘ਚ ਹਵਾਈ ਸੈਨਾ ਦੇ ਲੜਾਕੂ ਜਹਾਜ਼ ਤੋਂ ਬੰਬ ਵਰਗੀ ਚੀਜ਼ ਡਿੱਗਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਪੋਖਰਣ ਫੀਲਡ ਫਾਇਰਿੰਗ ਰੇਂਜ ਵਿੱਚ 8 ਫੁੱਟ ਡੂੰਘਾ ਟੋਆ ਬਣ ਗਿਆ। ਇਹ ਘਟਨਾ ਆਬਾਦੀ ਤੋਂ ਦੂਰ ਇਕ ਸੁੰਨਸਾਨ ਇਲਾਕੇ ‘ਚ ਵਾਪਰੀ। ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਅਲਰਟ ਮੋਡ ਵਿੱਚ ਆ ਗਈ।

ਜਾਣਕਾਰੀ ਪਿੰਡ ਰਠੌੜਾ ਦੇ ਖੀਵ ਸਿੰਘ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ 12 ਵਜੇ ਵਾਪਰੀ। ਪਿੰਡ ਦੇ ਉੱਪਰ ਇੱਕ ਜਹਾਜ਼ ਬਹੁਤ ਘੱਟ ਉਚਾਈ ‘ਤੇ ਉੱਡ ਰਿਹਾ ਸੀ। ਇਸ ਦੌਰਾਨ ਪਿੰਡ ਦੀ ਆਬਾਦੀ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚ ਗਏ।

ਪੋਕਰਨ ਦੇ ਏਐਸਪੀ ਗੋਪਾਲ ਸਿੰਘ ਭਾਟੀ ਨੇ ਦੱਸਿਆ, ‘ਘਟਨਾ ਦੀ ਸੂਚਨਾ ਮਿਲਣ ‘ਤੇ ਰਾਮਦੇਵਰਾ ਪੁਲਿਸ ਮੌਕੇ ‘ਤੇ ਪਹੁੰਚ ਗਈ । ਪੁਲਿਸ ਨੇ ਇਸ ਬਾਰੇ ਆਰਮੀ, ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਇਹ ਘਟਨਾ ਪੋਕਰਨ ਸਥਿਤ ਆਰਮੀ ਰੇਂਜ ਤੋਂ 15 ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ। ਪੋਕਰਨ ਫੀਲਡ ਫਾਇਰਿੰਗ ਰੇਂਜ ਖੇਤਰ ਦੇ ਨੇੜੇ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਭਾਰਤੀ ਹਵਾਈ ਸੈਨਾ ਨੇ ਟਵਿੱਟਰ ‘ਤੇ ਲਿਖਿਆ, ‘ਅੱਜ, ਪੋਖਰਣ ਫਾਇਰਿੰਗ ਰੇਂਜ ਦੇ ਨੇੜੇ ਤਕਨੀਕੀ ਨੁਕਸ ਕਾਰਨ, ਇੱਕ ਏਅਰ ਸਟੋਰ ਅਣਜਾਣੇ ਵਿੱਚ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ ਤੋਂ ਬਾਹਰ ਨਿਕਲ ਗਿਆ। ਇਸ ਘਟਨਾ ਦੀ ਜਾਂਚ ਲਈ ਭਾਰਤੀ ਹਵਾਈ ਸੈਨਾ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ। ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...