July 20, 2026, 6:29 pm
----------- Advertisement -----------
HomeNewsBreaking Newsਔਰਤ ਦੇ ਛੂਹਣ ਤੋਂ ਦੁਖੀ ਹੋਈ ਹੇਮਾ ਮਾਲਿਨੀ: ਗੁੱਸੇ 'ਚ ਆ ਕੇ...

ਔਰਤ ਦੇ ਛੂਹਣ ਤੋਂ ਦੁਖੀ ਹੋਈ ਹੇਮਾ ਮਾਲਿਨੀ: ਗੁੱਸੇ ‘ਚ ਆ ਕੇ ਕਿਹਾ – ‘ਮੈਨੂੰ ਹੱਥ ਨਾ ਲਾਓ’

Published on

----------- Advertisement -----------

ਮੁੰਬਈ, 22 ਅਗਸਤ 2024 – ਹੇਮਾ ਮਾਲਿਨੀ ਹਾਲ ਹੀ ‘ਚ ਭਜਨ ਲਾਂਚ ਈਵੈਂਟ ਲਈ ਇਸਕੋਨ ਮੰਦਰ ਪਹੁੰਚੀ ਸੀ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਅਭਿਨੇਤਰੀ ਇੱਕ ਔਰਤ ਦੇ ਛੋਹਣ ਤੋਂ ਪਰੇਸ਼ਾਨ ਹੋ ਕੇ ਉਸ ਦਾ ਹੱਥ ਹਟਾਉਂਦੀ ਨਜ਼ਰ ਆ ਰਹੀ ਹੈ। ਜਦੋਂ ਤੋਂ ਇਹ ਵੀਡੀਓ ਵਾਇਰਲ ਹੋਇਆ ਹੈ, ਹੇਮਾ ਮਾਲਿਨੀ ਨੂੰ ਉਨ੍ਹਾਂ ਦੇ ਵਿਵਹਾਰ ਲਈ ਜ਼ਬਰਦਸਤ ਟ੍ਰੋਲ ਕੀਤਾ ਜਾ ਰਿਹਾ ਹੈ।

ਦਰਅਸਲ, ਹੇਮਾ ਮਾਲਿਨੀ ਭਜਨ ਦੇ ਰਿਲੀਜ਼ ਈਵੈਂਟ ਲਈ ਇਸਕਾਨ ਮੰਦਿਰ ਪਹੁੰਚੀ ਸੀ। ਇਸ ਸਮਾਗਮ ਵਿੱਚ ਅਨੂਪ ਜਲੋਟਾ ਅਤੇ ਨਿਤਿਨ ਮੁਕੇਸ਼ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਵੈਂਟ ‘ਚ ਹੇਮਾ ਦੀਆਂ ਭਜਨ ਗਾਇਕ ਅਨੂਪ ਜਲੋਟਾ ਨਾਲ ਤਸਵੀਰਾਂ ਕਲਿੱਕ ਕਰਵਾਈਆਂ ਜਾ ਰਹੀਆਂ ਸਨ ਜਦੋਂ ਚਿੱਟੇ ਕੱਪੜਿਆਂ ‘ਚ ਇਕ ਔਰਤ ਹੇਮਾ ਮਾਲਿਨੀ ਨਾਲ ਤਸਵੀਰਾਂ ਕਲਿੱਕ ਕਰਵਾਉਣ ਆਈ। ਔਰਤ ਹੇਮਾ ਮਾਲਿਨੀ ਦੇ ਨੇੜੇ ਆਈ ਅਤੇ ਉਸ ਦੇ ਮੋਢੇ ‘ਤੇ ਹੱਥ ਰੱਖਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਅਭਿਨੇਤਰੀ ਖਿਝ ਗਈ ਅਤੇ ਅਸਹਿਜ ਮਹਿਸੂਸ ਕੀਤੀ ਅਤੇ ਉਸ ਦਾ ਹੱਥ ਹਟਾ ਦਿੱਤਾ ਅਤੇ ਉਸਨੇ ਇਹ ਵੀ ਕਿਹਾ – “ਮੈਨੂੰ ਹੱਥ ਨਾ ਲਾਓ”।

ਜਿਸ ਤੋਂ ਬਾਅਦ ਔਰਤ ਨੇ ਹੇਮਾ ਮਾਲਿਨੀ ਤੋਂ ਦੂਰੀ ਬਣਾਈ ਰੱਖੀ ਅਤੇ ਤਸਵੀਰਾਂ ਕਲਿੱਕ ਕਰਵਾਈਆਂ ਪਰ ਇਸ ਦੌਰਾਨ ਵੀ ਹੇਮਾ ਦੁਖੀ ਹੀ ਨਜ਼ਰ ਆਈ। ਜਦੋਂ ਤੋਂ ਇਹ ਵੀਡੀਓ ਸਾਹਮਣੇ ਆਇਆ ਹੈ, ਹੇਮਾ ਮਾਲਿਨੀ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਕ ਯੂਜ਼ਰ ਨੇ ਲਿਖਿਆ, ਤੁਸੀਂ ਦਰਸ਼ਕਾਂ ਅਤੇ ਪ੍ਰਸ਼ੰਸਕਾਂ ਦੀ ਵਜ੍ਹਾ ਨਾਲ ਸਟਾਰ ਬਣ ਗਏ ਹੋ। ਕੀ ਗਲਤ ਹੈ ਜੇਕਰ ਉਹ ਤੁਹਾਡੇ ਨਾਲ ਇੱਕ ਤਸਵੀਰ ਖਿੱਚਣ ਵੇਲੇ ਤੁਹਾਡੇ ਮੋਢੇ ‘ਤੇ ਆਪਣਾ ਹੱਥ ਰੱਖਦਾ ਹੈ ? ਉਹ ਆਪਣੇ ਆਪ ਨੂੰ ਕੀ ਸਮਝਦੇ ਹਨ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...