June 4, 2026, 8:32 pm
----------- Advertisement -----------
HomeNewsBreaking Newsਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕੀਤਾ ਟਵੀਟ,...

ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Published on

----------- Advertisement -----------

ਚੰਡੀਗੜ੍ਹ, 6 ਫਰਵਰੀ 2022 – ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ। ਟਵੀਟ ਰਾਹੀਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦਾ ਨਿੱਘਾ ਸੁਆਗਤ ਕੀਤਾ ਹੈ ਅਤੇ ਕਿਹਾ ਕਿ ਉਹ ਜੋ ਪੰਜਾਬ ਨੂੰ ਸਪੱਸ਼ਟਤਾ ਦੇਣ ਲਈ ਆਉਣਗੇ, ਸਾਰੇ ਉਸ ਦੇ ਫ਼ੈਸਲੇ ਦੀ ਪਾਲਣਾ ਕਰਨਗੇ।

ਬੀਤੇ ਦਿਨ ਵੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਬਦਲਾਅ ਲਈ ਕੁਰਸੀ ਜ਼ਰੂਰੀ ਨਹੀਂ ਹੈ ਅਤੇ ਪੰਜਾਬ ‘ਚ CM ਦੇ ਚਿਹਰੇ ਨੂੰ ਲੈ ਕੇ ਸਿੱਧੂ ਨੇ ਕਿਹਾ ਸੀ ਕਿ ਹਾਈਕਮਾਂਡ ਦਾ ਜੋ ਵੀ ਫੈਸਲਾ ਹੋਵੇਗਾ, ਉਹ ਉਹਨਾਂ ਨੂੰ ਸਵੀਕਾਰ ਹੋਵੇਗਾ। ਉਹ ਆਪਣੇ ਆਖਰੀ ਸਾਹ ਤੱਕ ਕਾਂਗਰਸ ਵਿੱਚ ਹੀ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...