November 13, 2026, 4:46 pm
----------- Advertisement -----------
HomeNewsBreaking Newsਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ 'ਤੇ ਪਾਬੰਦੀ ਜਾਰੀ ਰਹੇਗੀ - ECI

ਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ ‘ਤੇ ਪਾਬੰਦੀ ਜਾਰੀ ਰਹੇਗੀ – ECI

Published on

----------- Advertisement -----------

ਨਵੀਂ ਦਿੱਲੀ, 6 ਫਰਵਰੀ 2022 – ਦੇਸ਼ ‘ਚ ਕੋਰੋਨਾ ਦੇ ਹਾਲਾਤਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਸ਼ਿਨ ਰਾਜਨੀਤਿਕ ਪਾਰਟੀਆਂ ਨੂੰ ਖੁੱਲ੍ਹ ਦੇਣ ਲਈ ਅਜੇ ਵੀ ਤਿਆਰ ਨਹੀਂ ਹੈ। ਇਸ ਦੇ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ ‘ਤੇ ਪਾਬੰਦੀ ਜਾਰੀ ਰਹੇਗੀ।

ਹਾਲਾਂਕਿ ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ ‘ਚ ਕੁਝ ਢਿੱਲ ਦਿੱਤੀ ਹੈ। ਹੁਣ 50% ਸਮਰੱਥਾ ਨਾਲ ਡੋਰ-ਟੂ-ਡੋਰ ਰੈਲੀਆਂ ਕੀਤੀਆਂ ਜਾ ਸਕਣਗੀਆਂ ਅਤੇ ਘਰ-ਘਰ ਪ੍ਰਚਾਰ ਕਰਨ ਲਈ ਵੀ 20 ਲੋਕ ਉਮੀਦਵਾਰ ਦੇ ਨਾਲ ਰਹਿ ਸਕਦੇ ਹਨ।

ਆਊਟਡੋਰ ਰੈਲੀਆਂ ਨੂੰ ਜ਼ਮੀਨੀ ਸਮਰੱਥਾ ਦੇ ਵੱਧ ਤੋਂ ਵੱਧ 30 ਪ੍ਰਤੀਸ਼ਤ ਭਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜਦੋਂ ਕਿ ਖੁੱਲ੍ਹੇ ਮੈਦਾਨ ਵਿੱਚ 30 ਪ੍ਰਤੀਸ਼ਤ ਸਮਰੱਥਾ ਨਾਲ ਭੀੜ ਇਕੱਠੀ ਕੀਤੀ ਜਾ ਸਕਦੀ ਹੈ। ਇਨਡੋਰ ਹਾਲ ‘ਚ 50 ਫੀਸਦੀ ਸਮਰੱਥਾ ਨਾਲ ਲੋਕ ਬੈਠ ਸਕਦੇ ਹਨ।

ਕੋਰੋਨਾ ਮਾਮਲੇ ਘੱਟ ਹੋਣ ‘ਤੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਰਿਆਇਤਾਂ ਦਿੱਤੀਆਂ ਹਨ। ਰੈਲੀ, ਪੈਦਲ ਯਾਤਰਾ, ਸਾਈਕਲ ਰੈਲੀਆਂ ‘ਤੇ ਪਹਿਲਾਂ ਵਾਂਗ ਪਾਬੰਦੀ ਰਹੇਗੀ ਨਾਲ ਹੀ ਚੋਣ ਕਮਿਸ਼ਨ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...