August 17, 2026, 7:03 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ, NGT ਨੇ ਇਸ ਮਾਮਲੇ 'ਚ...

ਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ, NGT ਨੇ ਇਸ ਮਾਮਲੇ ‘ਚ ਜਾਰੀ ਕੀਤੇ ਹੁਕਮ

Published on

----------- Advertisement -----------

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਵੀਰਵਾਰ ਨੂੰ ਪੰਜਾਬ ਸਰਕਾਰ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਐੱਨ.ਜੀ.ਟੀ. ਨੇ ਇਹ ਜੁਰਮਾਨਾ ਪੰਜਾਬ ਸਰਕਾਰ ‘ਤੇ ਪੁਰਾਣੇ ਕੂੜੇ ਅਤੇ ਸੀਵਰੇਜ ਦੇ ਨਿਕਾਸੀ ਦੇ ਪ੍ਰਬੰਧਨ ‘ਤੇ ਠੋਸ ਕਦਮ ਨਾ ਚੁੱਕਣ ‘ਤੇ ਲਗਾਇਆ ਹੈ।

ਇਸ ਮਾਮਲੇ ਦੀ ਸੁਣਵਾਈ ਦੌਰਾਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 53.87 ਲੱਖ ਟਨ ਪੁਰਾਣਾ ਕੂੜਾ ਪਿਆ ਹੈ। ਜਦੋਂ ਕਿ ਦੋ ਸਾਲ ਪਹਿਲਾਂ ਇਹ ਕੂੜਾ 66.66 ਲੱਖ ਟਨ ਸੀ। ਐਨਜੀਟੀ ਨੇ ਤਾੜਨਾ ਕਰਦਿਆਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਦੋ ਸਾਲਾਂ ਵਿੱਚ ਸੂਬਾ ਸਰਕਾਰ ਸਿਰਫ਼ 10 ਲੱਖ ਟਨ ਕੂੜੇ ਦਾ ਨਿਪਟਾਰਾ ਕਰ ਸਕੀ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ 53.87 ਲੱਖ ਟਨ ਪੁਰਾਣਾ ਕੂੜਾ ਪਿਆ ਹੈ। ਜਦੋਂ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਸਿਰਫ਼ 10 ਲੱਖ ਟਨ ਕੂੜੇ ਦਾ ਨਿਪਟਾਰਾ ਕਰ ਸਕੀ ਹੈ। ਐਨਜੀਟੀ ਨੇ ਕਿਹਾ ਕਿ ਜੇਕਰ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ 53.87 ਲੱਖ ਟਨ ਪੁਰਾਣੇ ਕੂੜੇ ਦੇ ਨਿਪਟਾਰੇ ਲਈ 10 ਸਾਲ ਲੱਗ ਜਾਣਗੇ। ਐਨਜੀਟੀ ਨੇ ਆਪਣੇ ਨਵੇਂ ਹੁਕਮਾਂ ਵਿੱਚ ਕਿਹਾ ਕਿ ਮੁੱਖ ਸਕੱਤਰ ਵੀ 2080 ਕਰੋੜ ਰੁਪਏ ਦੇ ਰਿੰਗ-ਫੈਂਸਡ ਅਕਾਉਂਟ ਬਣਾਉਣ ਸਬੰਧੀ ਸਾਲ 2022 ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਹਨ। NGT ਐਕਟ 2010 ਦੀ ਧਾਰਾ 26 ਦੇ ਤਹਿਤ ਹੁਕਮਾਂ ਦੀ ਉਲੰਘਣਾ ਅਤੇ ਪਾਲਣਾ ਨਾ ਕਰਨਾ ਅਪਰਾਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...