October 16, 2026, 6:11 pm
----------- Advertisement -----------
HomeNewsBreaking Newsਕਪੂਰਥਲਾ 'ਚ ਡਾਇਰੀਆ ਫੈਲਣ ਤੋਂ ਬਾਅਦ, ਜ਼ਿਲ੍ਹੇ ਦੇ ਇਸ ਪਿੰਡ ਵਿੱਚ ਮੰਡਰਾ...

ਕਪੂਰਥਲਾ ‘ਚ ਡਾਇਰੀਆ ਫੈਲਣ ਤੋਂ ਬਾਅਦ, ਜ਼ਿਲ੍ਹੇ ਦੇ ਇਸ ਪਿੰਡ ਵਿੱਚ ਮੰਡਰਾ ਰਿਹਾ ਖਤਰਾ

Published on

----------- Advertisement -----------

 ਗੰਦਗੀ ਬਿਮਾਰੀਆਂ ਦੀ ਜਨਕ ਹੈ ਜੋ ਕਈ ਹਾਨੀਕਾਰਕ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ। ਕਪੂਰਥਲਾ ਵਿਖੇ ਡਾਇਰੀਆ ਫੈਲਣ ਤੋਂ ਬਾਅਦ ਹੁਣ ਜ਼ਿਲ੍ਹੇ ਦੇ ਇੱਕ ਵੱਡੇ ਪਿੰਡ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ।

ਦੱਸ ਦਈਏ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਨਾਲ ਸੰਬੰਧਿਤ ਪਿੰਡ ਤਲਵੰਡੀ ਚੌਧਰੀਆਂ ਵਿਖੇ ਪਿੰਡ ਦੇ ਕਰੀਬ ਪੰਜ ਤੋਂ ਸੱਤ ਛੱਪੜ ਪੂਰੀ ਤਰ੍ਹਾਂ ਦੇ ਨਾਲ ਓਵਰਫਲੋ ਹੋ ਚੁੱਕੇ ਨੇ ਜਿਸ ਕਾਰਨ ਪਿੰਡ ਦੀਆਂ ਗਲੀਆਂ ਵਿੱਚ ਲਪਾ ਲਫ ਪਾਣੀ ਭਰ ਚੁੱਕਿਆ ਹੈ ਤੇ ਗੰਦਾ ਤੇ ਬਦਬੂਦਾਰ ਪਾਣੀ ਲੋਕਾਂ ਲਈ ਮੁਸ਼ਕਲਾ ਪੈਦਾ ਕਰ ਰਿਹਾ ਹੈ। ਲੋਕ ਨਰਕ ਵਰਗੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ।  ਉੱਥੇ ਹੀ ਇਸ ਕਾਰਨ ਵੱਡੀਆਂ ਬਿਮਾਰੀਆਂ ਫੈਲਣ ਦਾ ਵੀ ਖਤਰਾ ਪੈਦਾ ਹੋ ਚੁੱਕਿਆ ਹੈ।

 ਪਿੰਡ ਵਾਸੀਆਂ ਦਾ ਕਹਿਣਾ ਹੈ ਇਹ ਕਰੀਬ 2-3 ਮਹੀਨਿਆਂ ਤੋਂ ਉਹ ਇਸ ਸਮੱਸਿਆ ਦੇ ਨਾਲ ਜੂਝ ਰਹੇ ਨੇ ਪਰ ਕੋਈ ਵੀ ਉਹਨਾਂ ਦੀ ਸਾਰ ਨਹੀਂ ਲੈ ਰਿਹਾ।  ਉਹਨਾਂ ਦੱਸਿਆ ਕਿ ਪਿੰਡ ਦੇ ਬਹੁਤ ਸਾਰੇ ਬਜ਼ੁਰਗ ਅਤੇ ਬੱਚੇ ਵਾਰ-ਵਾਰ ਬਿਮਾਰ ਪੈ ਰਹੇ ਨੇ ਕਿਸੇ ਵੀ ਵੇਲੇ ਕੋਈ ਮਹਾਮਾਰੀ ਫੈਲ ਸਕਦੀ ਹੈ। ਲਿਹਾਜ਼ਾ ਉਹਨਾਂ ਮੰਗ ਕੀਤੀ ਕਿ ਇਹਨਾਂ ਛੱਪੜਾਂ ਦੀ ਸਫਾਈ ਦੇ ਢੁਕਵੇਂ ਪ੍ਰਬੰਧ ਤੁਰੰਤ ਕੀਤੇ ਜਾਣ ਤਾਂ ਜੋ ਉਹ ਵੀ ਇੱਕ ਚੰਗਾ ਜੀਵਨ ਵਤੀਤ ਕਰ ਸਕਣ। ਲਿਹਾਜ਼ਾ ਇਸ ਮਾਮਲੇ ਨੂੰ ਲੈ ਕੇ ਐਸਡੀਐਮ ਸੁਲਤਾਨਪੁਰ ਲੋਧੀ ਵੱਲੋਂ ਕਾਰਵਾਈ ਦੀ ਗੱਲ ਆਖੀ ਗਈ  ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...