November 23, 2026, 3:42 pm
----------- Advertisement -----------
HomeNewsLatest Newsਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ...

ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Published on

----------- Advertisement -----------

ਅਜਨਾਲਾ, 24 ਅਗਸਤ: ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ ਵਿਖੇ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਜਿਲੇ ਦੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਦਿੱਤੀ ਗਈ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸ਼ਹੀਦ ਕਿਸਾਨ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਮੁਢਲਾ ਫਰਜ਼ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜੋ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ, ਉਸੇ ਹਦਾਇਤ ਤਹਿਤ ਅੱਜ ਅੱਠ ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਹਰੇਕ ਸ਼ਹੀਦ ਕਿਸਾਨ ਦੇ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਉਸ ਪਰਿਵਾਰ ਦੀ ਆਰਥਿਕ ਹਾਲਤ ਬਿਹਤਰ ਹੋ ਸਕੇ । ਕੈਬਿਨੇਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਨੇ ਕੇਵਲ ਪੰਜਾਬ ਦੀ ਨਹੀਂ ਬਲਕਿ ਸਮੁੱਚੀ ਭਾਰਤ ਦੀ ਕਿਰਸਾਨੀ ਦੀ ਲੜਾਈ ਲੜਦੇ ਹੋਏ ਆਪਣਾ ਆਪ ਵਾਰਿਆ ਹੈ, ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਇਹਨਾਂ ਪਰਿਵਾਰਾਂ ਦੇ ਨਾਲ ਖੜੀਏ। ਉਹਨਾਂ ਕਿਹਾ ਕਿ ਹੋਰ ਵੀ ਜਿਹੜੇ ਸ਼ਹੀਦ ਕਿਸਾਨਾਂ ਦੇ ਪਰਿਵਾਰ ਨੌਕਰੀ ਤੋਂ ਰਹਿ ਗਏ ਹਨ, ਉਹਨਾਂ ਨੂੰ ਵੀ ਭਵਿੱਖ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...