ਚੰਡੀਗੜ੍ਹ: ਪੰਜਾਬ ‘ਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ‘ਚ ਠੰਢ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਰਹੇਗੀ। ਮੀਂਹ ਰੁਕਣ ਤੋਂ ਬਾਅਦ ਤਾਪਮਾਨ ਵੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਦੇ ਐਕਟਿਵ ਹੋਣ ਕਾਰਨ ਸੂਬੇ ‘ਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਇਹੀ ਕਾਰਨ ਹੈ ਕਿ ਕੱਲ੍ਹ ਤੋਂ ਆਸਮਾਨ ‘ਤੇ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ 9 ਫ਼ਰਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
----------- Advertisement -----------
ਮੌਸਮ ਵਿਭਾਗ ਦਾ ਅਲਰਟ! ਪੰਜਾਬ ‘ਚ ਮੁੜ ਪਵੇਗਾ ਮੀਂਹ
Published on
----------- Advertisement -----------











