June 28, 2026, 11:26 am
----------- Advertisement -----------
HomeNewsLatest Newsਸੁੰਦਰ ਸ਼ਾਮ ਅਰੋੜਾ ਭਾਜਪਾ ਛੱਡ ਕੇ ਮੁੜ ਕਾਂਗਰਸ 'ਚ ਹੋਏ ਸ਼ਾਮਲ

ਸੁੰਦਰ ਸ਼ਾਮ ਅਰੋੜਾ ਭਾਜਪਾ ਛੱਡ ਕੇ ਮੁੜ ਕਾਂਗਰਸ ‘ਚ ਹੋਏ ਸ਼ਾਮਲ

Published on

----------- Advertisement -----------

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ, ਕਾਂਗਰਸ ਇੰਚਾਰਜ ਦੇਵੇਂਦਰ ਸਿੰਘ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਉਦਯੋਗ ਮੰਤਰੀ ਸਨ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਸੁੰਦਰ ਸ਼ਾਮ ਅਰੋੜ ਭਾਜਪਾ ਵਿੱਚ ਚਲੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਹਾਰ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...