August 16, 2026, 2:28 pm
----------- Advertisement -----------
HomeNewsLatest Newsਚਲਦੀ ਪ੍ਰੈਸ ਕਾਨਫਰੰਸ 'ਚ ਚੰਡੀਗੜ੍ਹ ਦੇ NSUI ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ...

ਚਲਦੀ ਪ੍ਰੈਸ ਕਾਨਫਰੰਸ ‘ਚ ਚੰਡੀਗੜ੍ਹ ਦੇ NSUI ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫ਼ਾ

Published on

----------- Advertisement -----------

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨਐਸਯੂਆਈ ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, NSUI ਪ੍ਰਧਾਨ ਸਿਕੰਦਰ ਸੂਰਾ ਨੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਅਤੇ ਵਾਕਆਊਟ ਕਰ ਦਿੱਤਾ। ਉਨ੍ਹਾਂ ਦਿੱਲੀ ਤੋਂ ਆ ਰਹੇ ਪਾਰਟੀ ਆਦੇਸ਼ਾਂ ‘ਤੇ ਅਸੰਤੁਸ਼ਟੀ ਪ੍ਰਗਟਾਈ।

ਸਿਕੰਦਰ ਬੂਰਾ ਨੇ ਚਲਦੀ ਪ੍ਰੈਸ ਕਾਨਫਰੰਸ ਵਿਚ ਹੀ ਅਸਤੀਫ਼ਾ ਦੇ ਦਿੱਤਾ। ਸਿਕੰਦਰ ਬੂਰਾ ਵੱਲੋਂ ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ ‘ਤੇ ਨਰਾਜ਼ਗੀ ਜਤਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...