September 23, 2026, 11:45 am
----------- Advertisement -----------
HomeNewsBreaking Newsਖੰਨਾ 'ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ: 20 ਸਾਲ ਦੇ...

ਖੰਨਾ ‘ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ: 20 ਸਾਲ ਦੇ ਨੌਜਵਾਨ ਦੀ ਮੌਤ

Published on

----------- Advertisement -----------
  • ਆਪਣੇ ਦੋਸਤ ਨੂੰ ਛੱਡ ਕੇ ਘਰ ਜਾ ਰਿਹਾ ਸੀ ਵਾਪਿਸ

ਖੰਨਾ, 29 ਅਗਸਤ 2024 – ਲੁਧਿਆਣਾ ਦੇ ਖੰਨਾ ਦੇ ਪਿੰਡ ਸਲੌਦੀ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਕਾਰ ਚਲਾ ਰਹੇ 20 ਸਾਲਾ ਜਸਕਰਨ ਸਿੰਘ ਗੋਹ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 12ਵੀਂ ਪਾਸ ਕਰਨ ਤੋਂ ਬਾਅਦ ਜਸਕਰਨ ਸਿੰਘ ਨੇ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ ਸੀ। ਉਹ ਆਪਣੇ ਦੋਸਤ ਨੂੰ ਪਿੰਡ ਸਲੌਦੀ ਵਿੱਚ ਘਰ ਛੱਡ ਕੇ ਕਾਰ ਵਿੱਚ ਆਪਣੇ ਪਿੰਡ ਗੋਹ ਜਾ ਰਿਹਾ ਸੀ।

ਪਿੰਡ ਸਲੌਦੀ ਵਿੱਚ ਸਿੰਘ ਸ਼ਹੀਦਾਂ ਵਾਲੀ ਥਾਂ ਨੇੜੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਦੋਂ ਤੱਕ ਜਸਕਰਨ ਸਿੰਘ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...