June 3, 2026, 7:45 am
----------- Advertisement -----------
HomeNewsEntertainmentਕੰਗਨਾ ਰਣੌਤ ਮੁੰਬਈ 'ਚ ਖੋਲ੍ਹੇਗੀ ਨਵਾਂ ਦਫਤਰ: ਜਾਣੋ ਕਿੰਨੇ ਰੁਪਏ 'ਚ ਖਰੀਦੀ...

ਕੰਗਨਾ ਰਣੌਤ ਮੁੰਬਈ ‘ਚ ਖੋਲ੍ਹੇਗੀ ਨਵਾਂ ਦਫਤਰ: ਜਾਣੋ ਕਿੰਨੇ ਰੁਪਏ ‘ਚ ਖਰੀਦੀ ਜਗ੍ਹਾ!

Published on

----------- Advertisement -----------

ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਤੋਂ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਮੁੰਬਈ ‘ਚ 1 ਕਰੋੜ 56 ਲੱਖ ਰੁਪਏ ‘ਚ ਆਫਿਸ ਸਪੇਸ ਖਰੀਦੀ ਹੈ। ਅਦਾਕਾਰਾ ਜਲਦੀ ਹੀ ਇੱਥੇ ਆਪਣਾ ਨਵਾਂ ਦਫ਼ਤਰ ਖੋਲ੍ਹਣ ਜਾ ਰਹੀ ਹੈ। ਕੰਗਨਾ ਦਾ ਪਹਿਲਾਂ ਤੋਂ ਹੀ ਮੁੰਬਈ ਦੇ ਬਾਂਦਰਾ ਇਲਾਕੇ ‘ਚ ਹੋਮ-ਆਫਿਸ ਅਤੇ ਰਿਹਾਇਸ਼ੀ ਅਪਾਰਟਮੈਂਟ ਹੈ।
ਮੀਡੀਆ ਰਿਪੋਰਟਸ ਮੁਤਾਬਿਕ ਕੰਗਨਾ ਨੇ ਇਹ ਡੀਲ 23 ਅਗਸਤ ਨੂੰ ਕੀਤੀ ਸੀ ਕੰਗਨਾ ਰਣੌਤ ਨੇ ਅੰਧੇਰੀ ਵੈਸਟ ‘ਚ ਦਫਤਰ ਲਈ 407 ਵਰਗ ਫੁੱਟ ਜਗ੍ਹਾ ਖਰੀਦੀ ਹੈ। ਕੰਗਨਾ ਰਣੌਤ ਦੁਆਰਾ ਖਰੀਦੀ ਗਈ ਜਗ੍ਹਾ ਆਰਕ ਵਨ ਦਫਤਰ ਕੰਪਲੈਕਸ ਵਿੱਚ ਹੋਵੇਗੀ। ਇਸ ਨੂੰ ਚੰਦਰ ਗੁਪਤਾ ਅਸਟੇਟ ਦੁਆਰਾ ਵਿਕਸਿਤ ਕੀਤਾ ਗਿਆ ਹੈ। ਇਸ ਦੇ ਲਈ ਉਸ ਨੇ 9.37 ਲੱਖ ਰੁਪਏ ਦੀ ਸਟੈਂਪ ਡਿਊਟੀ ਵੀ ਅਦਾ ਕੀਤੀ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਰਜਿਸਟ੍ਰੇਸ਼ਨ ਫੀਸ ਲਈ 30 ਹਜ਼ਾਰ ਰੁਪਏ ਵੀ ਦਿੱਤੇ ਹਨ।
ਜਾਣਕਾਰੀ ਅਨੁਸਾਰ ਅਦਾਕਾਰਾ ਚੰਡੀਗੜ੍ਹ ‘ਚ 4 ਕਮਰਸ਼ੀਅਲ ਯੂਨਿਟਾਂ ਦੀ ਮਾਲਕ ਹੈ। ਇਸ ਤੋਂ ਇਲਾਵਾ ਉਸ ਦੀ ਮੁੰਬਈ ਵਿਚ ਵਪਾਰਕ ਜਾਇਦਾਦ ਅਤੇ ਮਨਾਲੀ ਵਿਚ ਇਕ ਵਪਾਰਕ ਇਮਾਰਤ ਹੈ। ਅਦਾਕਾਰਾ ਮੁੰਬਈ ਵਿੱਚ 16 ਕਰੋੜ ਰੁਪਏ ਦੇ ਤਿੰਨ ਫਲੈਟਾਂ ਅਤੇ ਮਨਾਲੀ ਵਿੱਚ 15 ਕਰੋੜ ਰੁਪਏ ਦੇ ਇੱਕ ਬੰਗਲੇ ਦੀ ਵੀ ਮਾਲਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...