July 18, 2026, 8:48 am
----------- Advertisement -----------
HomeNewsLatest Newsਲੁਧਿਆਣਾ 'ਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਰੋਸ ਮਾਰਚ ਤੇ ਨਾਅਰੇਬਾਜ਼ੀ

ਲੁਧਿਆਣਾ ‘ਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਰੋਸ ਮਾਰਚ ਤੇ ਨਾਅਰੇਬਾਜ਼ੀ

Published on

----------- Advertisement -----------

6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖਿਲਾਫ ਵੀਰਵਾਰ ਨੂੰ ਲੁਧਿਆਣਾ ‘ਚ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਸਿੱਖ ਭਾਈਚਾਰੇ ਦੇ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੰਗਨਾ ਰਣੌਤ ਦੀ ਫਿਲਮ ਪੰਜਾਬ ਵਿੱਚ ਰਿਲੀਜ਼ ਹੋਈ ਤਾਂ ਪੰਜਾਬ ਦਾ ਮਾਹੌਲ ਵਿਗੜ ਜਾਵੇਗਾ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਦੌਰਾਨ ਸਿੱਖ ਭਾਈਚਾਰੇ ਦੇ ਲੋਕਾਂ ਨੇ ਪੈਦਲ ਰੋਸ ਮਾਰਚ ਵੀ ਕੱਢਿਆ।
ਸ਼੍ਰੋਮਣੀ ਅਕਾਲੀ ਦਲ (ਅ) ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਨੇ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਰੋਸ ਪ੍ਰਦਰਸ਼ਨ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਵਿੱਚ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...