July 21, 2026, 7:54 am
----------- Advertisement -----------
HomeNewsBreaking Newsਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਨੇ PM ਮੋਦੀ ਨੂੰ ਲਿਖਿਆ ਇੱਕ...

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਨੇ PM ਮੋਦੀ ਨੂੰ ਲਿਖਿਆ ਇੱਕ ਹੋਰ ਪੱਤਰ, ਰੱਖੀ ਇਹ ਮੰਗ

Published on

----------- Advertisement -----------

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਪੱਤਰ ਲਿਖਿਆ ਹੈ। ਇਸ ਦੌਰਾਨ ਮਮਤਾ ਨੇ ਬਲਾਤਕਾਰ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ‘ਤੇ ਸਖ਼ਤ ਕੇਂਦਰੀ ਕਾਨੂੰਨ ਅਤੇ ਸਜ਼ਾ ਅਤੇ ਕੇਸਾਂ ਦਾ ਨਿਸ਼ਚਿਤ ਸਮਾਂ ਸੀਮਾ ਦੇ ਅੰਦਰ ਨਿਪਟਾਰਾ ਕਰਨ ਦੀ ਮੰਗ ਕੀਤੀ।


ਮਮਤਾ ਬੈਨਰਜੀ ਨੇ ਚਿੱਠੀ ‘ਚ ਲਿਖਿਆ ਕਿ ਉਨ੍ਹਾਂ ਨੇ 22 ਅਗਸਤ ਨੂੰ ਵੀ ਚਿੱਠੀ ਲਿਖੀ ਸੀ। “ਇਸ ਵਿੱਚ ਮੈਂ ਬਲਾਤਕਾਰ ਦੀਆਂ ਘਟਨਾਵਾਂ ‘ਤੇ ਸਖ਼ਤ ਕੇਂਦਰੀ ਕਾਨੂੰਨ ਬਣਾਉਣ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਲੋੜ ਬਾਰੇ ਗੱਲ ਕੀਤੀ ਸੀ। ਅਜਿਹੇ ਸੰਵੇਦਨਸ਼ੀਲ ਮੁੱਦੇ ‘ਤੇ ਤੁਹਾਡੇ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਮਿਲੀ।” ਇਸ ਸਬੰਧੀ ਮਮਤਾ ਨੇ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਜਵਾਬ ਦੀ ਬਜਾਏ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਆਮ ਜਵਾਬ ਮਿਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਨਾਕਾਫ਼ੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...