November 16, 2026, 12:10 pm
----------- Advertisement -----------
HomeNewsLatest News1984 ਸਿੱਖ ਕਤਲੇਆਮ ਮਾਮਲੇ 'ਚ Jagdish Tytler ਵਿਰੁੱਧ ਦੋਸ਼ ਤੈਅ

1984 ਸਿੱਖ ਕਤਲੇਆਮ ਮਾਮਲੇ ‘ਚ Jagdish Tytler ਵਿਰੁੱਧ ਦੋਸ਼ ਤੈਅ

Published on

----------- Advertisement -----------

1984 ਸਿੱਖ ਨਸਲਕੁਸ਼ੀ ਮਾਮਲੇ ‘ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਕ ਗਵਾਹ ਨੇ ਦੋਸ਼ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਅੰਬੈਸਡਰ ਕਾਰ ਤੋਂ ਉਤਰਿਆ ਅਤੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...