August 16, 2026, 2:22 pm
----------- Advertisement -----------
HomeNewsLatest Newsਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਖਾਦ ਮੰਤਰੀ JP Nadda...

ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਖਾਦ ਮੰਤਰੀ JP Nadda ਨਾਲ ਕੀਤੀ ਮੁਲਾਕਾਤ

Published on

----------- Advertisement -----------

ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੰਜਾਬ ਵਿੱਚ ਪੈਦਾ ਹੋ ਰਹੀ ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਅੱਜ (ਸ਼ੁੱਕਰਵਾਰ) ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੀਏਪੀ ਸਟਾਕ ਨੂੰ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਕਣਕ ਦੀ ਪੈਦਾਵਾਰ ਵਿੱਚ ਭਾਰੀ ਕਮੀ ਆ ਸਕਦੀ ਹੈ। ਜਿਸ ਨਾਲ ਮਾਲੀ ਨੁਕਸਾਨ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਇਸ ਮਾਮਲੇ ‘ਤੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਸੀ।

ਪੰਜਾਬ ਵਿੱਚ ਹਾੜੀ ਦੇ ਸੀਜ਼ਨ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਦੀ ਲੋੜ ਹੁੰਦੀ ਹੈ। 1 ਜੁਲਾਈ ਤੱਕ ਕੇਂਦਰ ਵੱਲੋਂ ਸਿਰਫ਼ 40 ਹਜ਼ਾਰ ਮੀਟ੍ਰਿਕ ਟਨ ਡੀ.ਏ.ਪੀ. ਜੋ ਕਿ 5.1 ਲੱਖ ਮੀਟ੍ਰਿਕ ਟਨ ਘੱਟ ਹੈ।

ਖੇਤੀਬਾੜੀ ਵਿਭਾਗ ਅਨੁਸਾਰ ਇਸ ਵਾਰ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣੀ ਹੈ। ਅਜਿਹੀ ਸਥਿਤੀ ਵਿੱਚ ਖਾਦ ਦੀ ਲੋੜ ਹੁੰਦੀ ਹੈ। ਹਾਲਾਂਕਿ ਵਿਭਾਗ ਨੇ ਇੱਕ ਲੱਖ ਮੀਟ੍ਰਿਕ ਟਨ ਦਾ ਸਟਾਕ ਰੱਖਿਆ ਹੋਇਆ ਹੈ। ਜਦੋਂਕਿ ਬਾਕੀ ਕੁਝ ਰੈਕ ਆਉਣ ਵਾਲੇ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...