September 18, 2026, 2:31 pm
----------- Advertisement -----------
HomeNewsLatest Newsਬਰਨਾਲਾ 'ਚ ਮਕਾਨ ਦੀ ਛੱਤ ਡਿੱਗੀ, ਬੱਚੇ ਦੀ ਮੌਤ: 3 ਵਿਅਕਤੀ ਗੰਭੀਰ...

ਬਰਨਾਲਾ ‘ਚ ਮਕਾਨ ਦੀ ਛੱਤ ਡਿੱਗੀ, ਬੱਚੇ ਦੀ ਮੌਤ: 3 ਵਿਅਕਤੀ ਗੰਭੀਰ ਜ਼ਖਮੀ

Published on

----------- Advertisement -----------

ਬਰਨਾਲਾ ‘ਚ ਇਕ ਪਰਿਵਾਰ ‘ਤੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਸ਼ੁੱਕਰਵਾਰ ਤੜਕੇ 4 ਵਜੇ ਵਾਪਰੀ, ਜਦੋਂ ਪਰਿਵਾਰ ਘਰ ‘ਚ ਸੌਂ ਰਿਹਾ ਸੀ। ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੀੜਤ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਦਾ ਪਰਿਵਾਰ ਘਰ ਵਿੱਚ ਸੁੱਤਾ ਹੋਇਆ ਸੀ। ਸਵੇਰੇ ਚਾਰ ਵਜੇ ਦੇ ਕਰੀਬ ਘਰ ਦੇ ਇੱਕ ਕਮਰੇ ਦੀ ਛੱਤ ਡਿੱਗ ਗਈ। ਜਿਸ ਕਾਰਨ ਉਸ ਦੇ ਪੋਤੇ ਦੀ ਮੌਤ ਹੋ ਗਈ। ਜਦਕਿ ਉਸ ਦਾ ਬੇਟਾ, ਉਸ ਦੀ ਪਤਨੀ ਅਤੇ ਪੋਤੀ ਗੰਭੀਰ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਮਲਬਾ ਹਟਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੀੜਿਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...