June 5, 2026, 6:31 am
----------- Advertisement -----------
HomeNewsLatest Newsਛੇ ਸਾਲ ਤੋਂ ਅਮਰੀਕਾ 'ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਮੌਤ

ਛੇ ਸਾਲ ਤੋਂ ਅਮਰੀਕਾ ‘ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਮੌਤ

Published on

----------- Advertisement -----------

ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ ਹੋ ਗਈ ਹੈ। ਨੌਜਵਾਨ ਪਰਵਿੰਦਰ ਪਾਲ ਸਿੰਘ (38) ਮੁਕੇਰੀਆਂ ਦੇ ਪਿੰਡ ਸ਼ੇਰਪੁਰ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਸਬੰਧੀ ਮ੍ਰਿਤਕ ਦੇ ਪਿਤਾ ਹਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਹਨ੍ਹਾਂ ਦਾ ਪੁੱਤਰ ਕਮਾਈ ਕਰਨ ਲਈ ਲਗਭਗ

ਛੇ ਸਾਲ ਤੋਂ ਅਮਰੀਕਾ ਦੇ ਮੈਰੀਲੈਂਡ ਵਿੱਚ ਰਹਿੰਦਾ ਅਤੇ ਸਟੋਰ ‘ਤੇ ਕੰਮ ਕਰਦਾ ਸੀ। ਪੇਟ ਵਿਚ ਇਨਫੈਕਸ਼ਨ ਹੋਣ ਕਰਕੇ ਪਿਛਲੇ ਦਿਨਾਂ ਤੋਂ ਇਲਾਜ਼ ਲਈ ਹਸਪਤਾਲ ਵਿੱਚ ਦਾਖ਼ਿਲ ਸੀ।

ਬੀਤੀ ਦੇਰ ਰਾਤ ਅਚਾਨਕ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਪ੍ਰੀਵਾਰ ਵਿੱਚ ਕੋਹਰਾਮ ਮੱਚ ਗਿਆ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਵਿਧਵਾ ਪਤਨੀ, ਦੋ ਛੋਟੇ-ਛੋਟੇ ਬੱਚੇ ਅਤੇ ਵਿਰਧ ਮਾਤਾ-ਪਿਤਾ ਛੱਡ ਗਿਆ। ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ ਦੀ ਖ਼ਬਰ ਸੁਣਦੇ ਹੀ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...