October 25, 2026, 11:04 am
----------- Advertisement -----------
HomeNewsBreaking Newsਲੁਧਿਆਣਾ 'ਚ ਸੱਪ ਦੇ ਡੰਗਣ ਨਾਲ 2 ਦੀ ਹੋਈ ਮੌਤ

ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ 2 ਦੀ ਹੋਈ ਮੌਤ

Published on

----------- Advertisement -----------

ਲੁਧਿਆਣਾ ‘ਚ ਸੱਪ ਦੇ ਡੰਗਣ ਨਾਲ 2 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਕੇਸ ਵਿੱਚ ਮਰਨ ਵਾਲਾ ਵਿਅਕਤੀ 9 ਮਹੀਨੇ ਦਾ ਬੱਚਾ ਹੈ। ਦੂਜਾ ਮਾਮਲਾ 48 ਸਾਲਾ ਵਿਅਕਤੀ ਦਾ ਹੈ। ਦੋਵਾਂ ਮ੍ਰਿਤਕਾਂ ਦੀ ਪਛਾਣ ਫਤਿਹ ਵੀਰ ਸਿੰਘ (9 ਮਹੀਨੇ) ਅਤੇ ਪਰਮੇਸ਼ਵਰੀ ਰਾਮ (42) ਵਜੋਂ ਹੋਈ ਹੈ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਦੱਸ ਦਈਏ ਕਿ ਪਹਿਲਾ ਮਾਮਲਾ ਬਰੋਟਾ ਰੋਡ ‘ਤੇ ਸਥਿਤ ਗੁਰੂ ਗੋਬਿੰਦ ਸਿੰਘ ਨਗਰ ਇਲਾਕੇ ਦਾ ਹੈ। ਫਤਹਿ ਵੀਰ ਸਿੰਘ ਦੇ ਰਿਸ਼ਤੇਦਾਰ ਐਤਵਾਰ ਨੂੰ ਵਿਦੇਸ਼ ਤੋਂ ਪਰਤਣਗੇ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਫਤਹਿ ਵੀਰ ਦੇ ਦਾਦਾ ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਤਰਨਦੀਪ ਸਿੰਘ ਸੰਧੂ ਦੀ ਵੈਲਡਿੰਗ ਦੀ ਦੁਕਾਨ ਹੈ। ਹਰ ਰੋਜ਼ ਦੀ ਤਰ੍ਹਾਂ ਉਸ ਦਾ ਲੜਕਾ ਤਰਨਦੀਪ ਸਿੰਘ ਸੰਧੂ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਂ ਗਿਆ। ਉਸ ਨੇ ਕਮਰੇ ਵਿਚ ਫਰਸ਼ ‘ਤੇ ਗੱਦਾ ਵਿਛਾ ਦਿੱਤਾ। ਦੇਰ ਰਾਤ ਮੀਂਹ ਪੈਣ ਤੋਂ ਬਾਅਦ ਗਰਿੱਲ ਵਿੱਚੋਂ ਇੱਕ ਜ਼ਹਿਰੀਲਾ ਸੱਪ ਕਮਰੇ ਵਿੱਚ ਦਾਖਲ ਹੋ ਗਿਆ।

ਜ਼ਿਕਰਯੋਗ ਹੈ ਕਿ ਫਤਿਹ ਵੀਰ ਆਪਣੀ ਮਾਂ ਸੋਨਮਪ੍ਰੀਤ ਕੌਰ ਨਾਲ ਗੱਦੇ ‘ਤੇ ਸੌਂ ਰਿਹਾ ਸੀ। ਫਿਰ ਸੱਪ ਨੇ ਬੱਚੇ ਦੇ ਕੰਨ ‘ਤੇ ਡੰਗ ਮਾਰਿਆ। ਜਦੋਂ ਸੋਨਮਪ੍ਰੀਤ ਜਾਗ ਪਈ ਤਾਂ ਉਸ ਨੇ ਦੇਖਿਆ ਕਿ ਬੱਚੇ ਦੇ ਕੰਨਾਂ ‘ਚੋਂ ਖੂਨ ਨਿਕਲ ਰਿਹਾ ਸੀ ਅਤੇ ਸੱਪ ਕਮਰੇ ‘ਚੋਂ ਬਾਹਰ ਨਿਕਲ ਰਿਹਾ ਸੀ। ਬੱਚੇ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...