September 2, 2026, 9:09 pm
----------- Advertisement -----------
HomeNewsBreaking Newsਕੀ ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਹੋਣਗੇ ਉਮੀਦਵਾਰ...ਇਸ ਤੇ ਜਾਖੜ ਨੇ ਕਹੀ ਆਹ...

ਕੀ ਮਨਪ੍ਰੀਤ ਬਾਦਲ ਗਿੱਦੜਬਾਹਾ ਤੋਂ ਹੋਣਗੇ ਉਮੀਦਵਾਰ…ਇਸ ਤੇ ਜਾਖੜ ਨੇ ਕਹੀ ਆਹ ਗੱਲ

Published on

----------- Advertisement -----------

ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਨਿਊਜ਼18 ’ਤੇ ਕਈ ਪਹਿਲੂਆਂ ’ਤੇ ਖੁੱਲ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀ ਹੋਣ ਦੇ ਨਾਤੇ ਮੇਰਾ ਇਨ੍ਹਾਂ ਹਲਾਤਾਂ ’ਤੇ ਚਿੰਤਾ ਕਰਨਾ ਬਣਦਾ ਹੈ। ਬਾਕੀ ਅੱਜ ਮੈਂ ਇਸ ਮੁੱਦੇ ’ਤੇ ਕੁਝ ਨਹੀਂ ਬੋਲਣਾ ਚਾਹੁੰਦਾ ਜਦੋਂ ਮੌਕੇ ਆਏਗਾ ਤਾਂ ਮੈਂ ਆਪਣਾ ਪੱਖ ਰਖਾਂਗਾ।

ਇਸ ਮੌਕੇ ਉਨ੍ਹਾਂ ਅਕਾਲੀ ਦਲ ਅਤੇ ਉਸਦੇ ਬਾਗੀ ਧੜੇ ਦੋਹਾਂ ਦੇ ਆਗੂਆਂ ਨੂੰ ਆਪਣੀ ਪੀੜੀ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਲਈ ਅਕਾਲੀ ਦਲ ਇੱਕ ਸੇਫ਼ਟੀ ਵਾਲਵ ਦਾ ਕੰਮ ਕਰਦਾ ਹੈ, ਇਸ ਲਈ ਉਸਦਾ ਮਜ਼ਬੂਤ ਹੋਣਾ ਲਾਜ਼ਮੀ ਹੈ।

ਜਾਖੜ ਨੇ ਕਿਹਾ ਕਿ ਜਦੋਂ ਪੰਜਾਬ ’ਚ ਅਕਾਲੀ ਦਲ ਦੀ ਦੁਬਾਰਾ ਸਰਕਾਰ ਬਣੀ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਸਰਕਾਰ ਬਣਨ ਦਾ ਸਿਹਰਾ ਸੁਖਬੀਰ ਸਿਰ ਬੰਨ੍ਹਿਆ। ਮਨਪ੍ਰੀਤ ਸਿੰਘ ਬਾਦਲ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਇੱਕ ਕੌਮੀ ਪਾਰਟੀ ਹੈ, ਜਿਸ ਕਾਰਨ ਗਿੱਦੜਬਾਹਾ ਤੋਂ ਜਿਹੜਾ ਚੋਣ ਲੜੇਗਾ ਉਸਦਾ ਫੈਸਲਾ ਪਾਰਟੀ ਹਾਈਕਮਾਨ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...