September 6, 2026, 4:13 pm
----------- Advertisement -----------
HomeNewsBreaking Newsਖੰਨਾ 'ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

ਖੰਨਾ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

Published on

----------- Advertisement -----------

ਖੰਨਾ ਦੇ ਕਸਬਾ ਮਲੌਦ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਕਰੀਬ 1 ਵਜੇ ਇਕ ਨਿੱਜੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ ਕੁਹਾਲੀ ਨੂੰ ਜਾਂਦੀ ਸੜਕ ਨੇੜੇ ਇਕ ਔਰਤ ਕਾਰ ਚਲਾ ਰਹੀ ਸੀ, ਕਿ ਉਸ ਨੇ ਅਚਾਨਕ ਗੱਡੀ ਲਾਪਰਵਾਹੀ ਨਾਲ ਬੱਸ ਵੱਲ ਮੋੜ ਦਿੱਤੀ। ਕਾਰ ਨੂੰ ਬਚਾਉਂਦੇ ਹੋਏ ਬੱਸ ਰਜਵਾਹਾ ਟਰੈਕ ‘ਤੇ ਚੜ੍ਹ ਗਈ ਅਤੇ ਪਲਟ ਗਈ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਕਿ 6 ਔਰਤਾਂ ਜ਼ਖਮੀ ਹੋਈਆਂ ਜਿਨ੍ਹਾਂ ‘ਚੋ ਦੋ ਦੇ ਸਿਰ ‘ਤੇ ਸੱਟ ਲੱਗੀ ਹੈ। ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...