September 29, 2026, 11:28 pm
----------- Advertisement -----------
HomeNewsLatest Newsਬੁਲਡੋਜ਼ਰ ਕਾਰਵਾਈ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ, ਕਿਹਾ- ਦੋਸ਼ੀਆਂ ਦੇ ਘਰ...

ਬੁਲਡੋਜ਼ਰ ਕਾਰਵਾਈ ‘ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ, ਕਿਹਾ- ਦੋਸ਼ੀਆਂ ਦੇ ਘਰ ਨੂੰ ਢਾਹੁਣਾ ਠੀਕ ਨਹੀਂ

Published on

----------- Advertisement -----------

ਸੁਪਰੀਮ ਕੋਰਟ ਨੇ ਕਈ ਰਾਜਾਂ ਵਿੱਚ ਪ੍ਰਸ਼ਾਸਨ ਵੱਲੋਂ ਕਿਸੇ ਅਪਰਾਧ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਕੀਤੀ ਜਾ ਰਹੀ ‘ਬੁਲਡੋਜ਼ਰ ਕਾਰਵਾਈ’ ’ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੋਮਵਾਰ, 2 ਸਤੰਬਰ ਨੂੰ ਵੱਖ-ਵੱਖ ਰਾਜਾਂ ਵਿੱਚ ‘ਬੁਲਡੋਜ਼ਰ ਕਾਰਵਾਈ’ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਹੈ ਕਿ ਸਿਰਫ ਦੋਸ਼ੀ ਹੋਣ ਦੇ ਆਧਾਰ ‘ਤੇ ਕਿਸੇ ਦੇ ਘਰ ਨੂੰ ਢਾਹੁਣਾ ਸਹੀ ਨਹੀਂ ਹੈ। ਅਦਾਲਤ ਨੇ ਕਈ ਸੂਬਿਆਂ ‘ਚ ਪ੍ਰਸ਼ਾਸਨ ਦੀ ਅਜਿਹੀ ਕਾਰਵਾਈ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਕੋਈ ਦੋਸ਼ੀ ਹੋਵੇ ਤਾਂ ਉਸ ਦਾ ਘਰ ਨਹੀਂ ਢਾਹਿਆ ਜਾ ਸਕਦਾ।

ਅਸਲ ਵਿੱਚ ਜਮੀਅਤ ਉਲੇਮਾ-ਏ-ਹਿੰਦ ਨੇ ਹਾਲ ਹੀ ਵਿਚ ਯੂਪੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿਚ ਜਮੀਅਤ ਨੇ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦਾ ਦੋਸ਼ ਲਾਇਆ ਹੈ। ਅਰਜ਼ੀ ਵਿੱਚ ਸਰਕਾਰਾਂ ਤੋਂ ਦੋਸ਼ੀਆਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...