June 4, 2026, 5:24 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਚੋਣਾਂ: ਕਾਂਗਰਸ ਨੇ ਛੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਵੇਖੋ ਕਿਸ...

ਜੰਮੂ-ਕਸ਼ਮੀਰ ਚੋਣਾਂ: ਕਾਂਗਰਸ ਨੇ ਛੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਵੇਖੋ ਕਿਸ ਨੂੰ ਕਿੱਥੋਂ ਉਤਾਰਿਆ ਮੈਦਾਨ ‘ਚ

Published on

----------- Advertisement -----------

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸੋਮਵਾਰ ਨੂੰ ਛੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਨੇ ਦੂਜੇ ਪੜਾਅ ਦੀਆਂ ਚੋਣਾਂ ਲਈ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ ਰਿਆਸੀ ਵਿਧਾਨ ਸਭਾ ਤੋਂ ਮੁਮਤਾਜ਼ ਖਾਨ ਨੂੰ ਟਿਕਟ ਦਿੱਤੀ ਗਈ ਹੈ। ਇਫਤਾਰ ਅਹਿਮਦ ਨੂੰ ਰਾਜੌਰੀ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਭੂਪੇਂਦਰ ਜਾਮਵਾਲ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਟਿਕਟ ਦਿੱਤੀ ਗਈ ਹੈ। ਤਾਰਿਕ ਹਮੀਦ ਕਰਾ ਨੂੰ ਸੈਂਟਰਲ ਸ਼ਾਲਟੇਂਗ ਤੋਂ ਟਿਕਟ ਦਿੱਤੀ ਗਈ ਹੈ। ਸ਼ਵਿਦ ਅਹਿਮਦ ਖਾਨ ਨੂੰ ਥਾਨਾਮੰਡੀ ਤੋਂ ਟਿਕਟ ਦਿੱਤੀ ਗਈ ਹੈ, ਮੁਹੰਮਦ ਸ਼ਾਹਨਵਾਜ਼ ਚੌਧਰੀ ਨੂੰ ਸੁਰੰਕੋਟ ਤੋਂ ਟਿਕਟ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...