September 3, 2026, 12:27 pm
----------- Advertisement -----------
HomeNewsLatest Newsਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Published on

----------- Advertisement -----------

ਜ਼ਿਲਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕੁਵਾਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...