November 14, 2026, 7:22 am
----------- Advertisement -----------
HomeNewsBreaking Newsਗੁਰਦਾਸਪੁਰ 'ਚ ਮੂੰਹ ਢੱਕ ਕੇ ਚੱਲਣ 'ਤੇ ਪਾਬੰਦੀ,  ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ...

ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ,  ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

Published on

----------- Advertisement -----------

ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਨੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲੇ ਦੇ ਵੱਖ-ਵੱਖ ਹਿੱਸਿਆਂ ‘ਚ ਨਕਾਬਪੋਸ਼ ਅਨਸਰਾਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ‘ਤੇ ਜਦੋਂ ਪੁਲਿਸ ਵਾਰਦਾਤ ਵਾਲੀ ਥਾਂ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਦੀ ਹੈ ਤਾਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਾ ਚਿਹਰਾ ਸਾਫ ਨਜ਼ਰ ਆਉਂਦਾ ਹੈ। ਫੁਟੇਜ ਵਿੱਚ ਅਕਸਰ ਕੱਪੜੇ ਜਾਂ ਮਾਸਕ ਨਾਲ ਢੱਕਿਆ ਦੇਖਿਆ ਜਾਂਦਾ ਹੈ। ਜਿਸ ਕਾਰਨ ਦੋਸ਼ੀ ਦੀ ਪਛਾਣ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਪੀ.ਸੀ.ਐਸ. ਨੇ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ 28 ਅਕਤੂਬਰ 2024 ਤੱਕ ਲਾਗੂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...