September 16, 2026, 7:20 am
----------- Advertisement -----------
HomeNewsLatest Newsਦੁਨੀਆ ਦਾ ਚੱਕਰ ਲਗਾਉਣ ਲਈ ਸਾਈਕਲ ਤੇ ਸਵਾਰ ਹੋ ਕੇ ਜਰਮਨ ਤੋਂ...

ਦੁਨੀਆ ਦਾ ਚੱਕਰ ਲਗਾਉਣ ਲਈ ਸਾਈਕਲ ਤੇ ਸਵਾਰ ਹੋ ਕੇ ਜਰਮਨ ਤੋਂ ਨਵਾਂ ਸ਼ਹਿਰ ਪਹੁੰਚਿਆ ਵਿਅਕਤੀ, ਡਿਪਟੀ ਕਮਿਸ਼ਨਰ ਨੇ ਕੀਤਾ ਸਵਾਗਤ

Published on

----------- Advertisement -----------

ਨਵਾਂ ਸ਼ਹਿਰ 3 ਸਤੰਬਰ2024: ਸਾਈਕਲ ਤੇ ਸਵਾਰ ਹੋ ਕੇ ਦੁਨੀਆ ਦੀ ਯਾਤਰਾ ਕਰਨ ਲਈ ਜਰਮਨ ਤੋਂ ਨਿਕਲੇ ਜਰਮਨ ਨਿਵਾਸੀ ਮੈਕਸੀਓ ਮੂਲਰ ਦਾ ਨਵਾਂ ਸ਼ਹਿਰ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਵਾਗਤ ਕੀਤਾ।

ਮੈਕਸੀਓ ਮੂਲਰ ਨੇ ਦੱਸਿਆ ਕਿ ਉਹ ਜਰਮਨ ਵਿਖੇ ਰਹਿੰਦੇ ਹਨ ਅਤੇ ਸਾਈਕਲ ਤੇ ਸਵਾਰ ਹੋ ਕੇ ਦੁਨੀਆਂ ਦੀ ਯਾਤਰਾ ਕਰ ਰਹੇ ਹਨ। ਉਹ ਜਰਮਨ ਤੋਂ ਹੁੰਦੇ ਹੋਏ ਆਸਟਰੀਆ, ਟਰਕੀ, ਇਸ ਤਾਬੁਲ, ਪਾਕਿਸਤਾਨ, ਅਫਗਾਨਿਸਤਾਨ ਹੁੰਦੇ ਹੋਏ ਭਾਰਤ ਪਹੁੰਚੇ ਹਨ. ਅੱਜ ਨਵਾਂ ਸ਼ਹਿਰ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਉੜੀਸਾ ਹੁੰਦੇ ਹੋਏ ਆਪਣੀ ਅਗਲੀ ਯਾਤਰਾ ਸ਼ੁਰੂ ਕਰਨਗੇ। ਡਿਪਟੀ ਕਮਿਸ਼ਨਰ ਨਵਜੋਤ ਸਿੰਘ ਪਾਲ ਰੰਧਾਵਾ ਨੇ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣ ਦੇ ਲਈ ਉਹਨਾਂ ਦੀ ਹੌਸਲਾ ਅਫਜਾਈ ਕੀਤੀ ।

ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਤਿੰਦਰ ਪਠਲਾਵਾ,ਲਵਕੇਸ਼ ਸੇਠੀ ਅਤੇ ਹਲਕਾ ਇੰਚਾਰਜ ਨਵਾਂ ਸ਼ਹਿਰ ਲਲਿਤ ਮੋਹਨ ਪਾਠਕ ਹਾਜਰ ਸਨ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...