June 5, 2026, 9:23 am
----------- Advertisement -----------
HomeNewsNational-Internationalਪੈਰਿਸ ਪੈਰਾਲੰਪਿਕਸ 2024: Sachin Sarjerao Khilari ​​ਨੇ ਸ਼ਾਟ ਪੁਟ 'ਚ ਸ਼ਾਨਦਾਰ ਪ੍ਰਦਰਸ਼ਨ...

ਪੈਰਿਸ ਪੈਰਾਲੰਪਿਕਸ 2024: Sachin Sarjerao Khilari ​​ਨੇ ਸ਼ਾਟ ਪੁਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਜਿੱਤਿਆ ਚਾਂਦੀ ਦਾ ਤਗਮਾ

Published on

----------- Advertisement -----------

ਭਾਰਤ ਦੇ ਸਚਿਨ ਸਰਜੇਰਾਓ ਨੇ ਪੈਰਿਸ ਪੈਰਾਲੰਪਿਕ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ (F46) ਈਵੈਂਟ ਵਿੱਚ 16 ਦਾ ਏਸ਼ਿਆਈ ਰਿਕਾਰਡ ਬਣਾਇਆ ਹੈ। 32 ਮੀਟਰ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤ ਦੇ ਮੈਡਲਾਂ ਦੀ ਗਿਣਤੀ ਹੁਣ 21 ਹੋ ਗਈ ਹੈ।

ਭਾਰਤ ਨੇ ਅੱਜ ਹੀ ਪੈਰਿਸ ਵਿੱਚ ਟੋਕੀਓ ਪੈਰਾਲੰਪਿਕ ਦਾ ਰਿਕਾਰਡ ਤੋੜ ਦਿੱਤਾ ਹੈ। ਭਾਰਤ ਨੇ ਟੋਕੀਓ ਵਿੱਚ 19 ਤਗਮੇ ਜਿੱਤੇ ਸਨ। ਭਾਰਤ ਨੇ ਪੈਰਿਸ ਵਿੱਚ ਹੁਣ ਤੱਕ 21 ਤਗਮੇ ਜਿੱਤੇ ਹਨ। ਜਦੋਂ ਕਿ ਬਹੁਤ ਸਾਰੇ ਮੈਡਲ ਜਲਦੀ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...