April 29, 2026, 6:50 pm
----------- Advertisement -----------
HomeNewsLatest Newsਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੋਜਵਾਨ ਵਲੋਂ...

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਇੱਕ ਨੋਜਵਾਨ ਵਲੋਂ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਕਲਕੱਤਾ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਕੇਸ ਦਰਜ ਕਰੇ। ਪਰ ਪ੍ਰਸ਼ਾਸਨ ਨੇ ਕਲਕੱਤਾ ਦੀ ਘਟਨਾ ਤੋਂ ਬਾਅਦ ਕੋਈ ਸਬਕ ਨਹੀਂ ਲਿਆ ਜਿਸ ਦੇ ਚਲਦੇ ਦੋ ਸਤੰਬਰ ਦੇਰ ਰਾਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਫਿਰ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਹੋਣ ਸਮੇ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ।

 ਇਸ ਸਮੇਂ ਮਹਿਲਾ ਡਾਕਟਰ ਪੂਰੀ ਡਰੀ ਹੋਈ ਹੈ ਤੇ ਉਸਨੇ ਆਪਣੀ ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ। ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋ ਸਤੰਬਰ ਰਾਤ ਨੂੰ ਇੱਕ ਮਹਿਲਾ ਆਪਣੀ ਡਿਊਟੀ ਕਰਕੇ ਹੋਸਟਲ ਵਿੱਚ ਜਾ ਰਹੀ ਸੀ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ ਜੋਕਿ ਖੋਹ ਕਰਨ ਦੀ ਨੀਅਤ ਦੇ ਨਾਲ ਆਇਆ ਸੀ

ਸਾਰੀ ਸੀਸੀਟੀਵੀ ਵੀਡੀਓ ਸਾਹਮਣੇ ਆ ਗਈ ਹੈ। ਉਹਨਾਂ ਕਿਹਾ ਕਿ ਇਹ ਛੇੜ ਛਾੜ ਦਾ ਕੋਈ ਮਾਮਲਾ ਨਹੀਂ ਹੈ। ਇਹ ਲੁੱਟਦੀ ਨੀਅਤ ਦਾ ਮਾਮਲਾ ਸੀ। ਜਿੱਸਦੇ ਚਲਦੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ ਉੱਥੇ ਹੀ ਉਹਨਾਂ ਅਪੀਲ ਕੀਤੀ ਗਈ ਸੋਸ਼ਲ ਮੀਡੀਆ ਤੇ ਅਫਵਾਵਾਂ ਫੈਲਾਈਆਂ ਜਾ ਰਹੀਆਂ ਹਨ ਕਿ ਮਹਿਲਾ ਡਾਕਟਰ ਨਾਲ ਛੇੜ ਛਾੜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਖੋਹ ਕਰਨ ਦੀ ਨੀਤ ਨਾਲ ਨੌਜਵਾਨ ਅੰਦਰ ਦਾਖਿਲ ਹੋਇਆ ਸੀ ਤੇ ਉਸ ਵਲੋਂ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਡਾਕਟਰ ਡਰਦੇ ਮਾਰੇ ਹੋਸਟਲ ਦੇ ਅੰਦਰ ਭੱਜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...