November 14, 2026, 4:48 am
----------- Advertisement -----------
HomeNewsBreaking Newsਰਾਸ਼ਟਰੀ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ...

ਰਾਸ਼ਟਰੀ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

Published on

----------- Advertisement -----------

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

 ਨਾਲ ਹੀ  ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...