July 22, 2026, 5:00 pm
----------- Advertisement -----------
HomeNewsEducationਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕਾ ਨੇ ਕਾਲੀ ਪੱਟੀ ਬੰਨ ਕੇ ਕਾਲੇ...

ਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕਾ ਨੇ ਕਾਲੀ ਪੱਟੀ ਬੰਨ ਕੇ ਕਾਲੇ ਦਿਵਸ ਵਜੋਂ ਮਨਾਇਆ ਅਧਿਆਪਕ ਦਿਵਸ

Published on

----------- Advertisement -----------

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਬੀਤੇ 14 ਦਿਨਾਂ ਤੋਂ  ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾ ਨੇ ਅਧਿਆਪਕ ਦਿਵਸ  ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਇਆ । ਇਸ ਸਬੰਧੀ ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਦੱਸਿਆ ਕਿ ਸਾਰੇ ਹੀ ਦੇਸ਼ ਦੀਆਂ ਯੂਨੀਵਰਸਿਟੀਆਂ ਦੇ ਵਿੱਚ ਯੂਜੀਸੀ ਦੇ ਨਿਯਮਾਂ ਦੇ ਤਹਿਤ ਅਕੂਬਰ 2022 ਤੋਂ ਸੋਧੀ ਹੋਈ ਪੇ ਸਕੇਲ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਇਸ ਨੂੰ ਲਾਗੂ ਕਰ ਰਹੀ ਹੈ।

ਛੇ ਮਹੀਨੇ ਹੋਰ ਅੱਗੇ ਆ ਗਈ ਹੈ ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਦੇ ਵਿੱਚ ਹਰੀ ਕ੍ਰਾਂਤੀ ਲਿਆਉਣ ਦੇ ਵਿੱਚ ਅਹਿਮ ਯੋਗਦਾਨ ਪਾਇਆ ਸੀ ਉਹ ਸੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਖਾਸ ਕਰਕੇ ਉਹਨਾਂ ਦੀ ਪੈਨਸ਼ਨਾਂ ਦੇ ਵਿੱਚ ਵੀ ਸੋਧ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਥੋਂ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਪੈਨਸ਼ਨ ਦੇ ਵਿੱਚ ਵੀ ਸੋਧ ਨਹੀਂ ਹੋਈ ਹੈ ਉਹਨਾਂ ਕਿਹਾ ਕਿ ਇਸ ਦੇ ਰੋਸ ਵਜੋਂ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ ਅੱਜ ਇਸ ਦਾ 15ਵਾਂ ਦਿਨ ਹੈ।

ਹਾਲੇ ਤੱਕ ਸਰਕਾਰ ਦੀ ਕਿਸੇ ਵੀ ਨੁਮਾਇੰਦੇ ਨੇ ਉਹਨਾਂ ਤੱਕ ਪਹੁੰਚ ਨਹੀਂ ਕੀਤੀ ਜਿਸ ਕਰਕੇ ਇਸ ਲਈ ਅਧਿਆਪਕ ਦਿਵਸ ਨ ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਇਆ ਗਿਆ ਜਿੱਥੇ ਕਿ ਕਾਲੀਆ ਭੱਟੀਆ  ਬੰਨ ਕੇ ਅਤੇ ਕਾਲੇ ਸੂਟ ਪਾਂ ਕੇ ਰੋਸ ਪ੍ਰਦਰਸ਼ਨ ਕੀਤਾ ਉਹਨਾਂ ਨੇ ਕਿਹਾ ਜੇਕਰ ਉਹਨਾਂ ਦੀਆ ਮੰਗਾ ਨਾ ਮੰਨੀ ਆ ਗਈਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ ਕਰਨਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...