November 14, 2026, 5:36 am
----------- Advertisement -----------
HomeNewsBreaking Newsਹਿਮਾਚਲ 'ਚ ਮਸਜਿਦ ਵਿਵਾਦ ਨੂੰ ਲੈ ਕੇ ਸੜਕਾਂ 'ਤੇ ਉਤਰੇ ਲੋਕ

ਹਿਮਾਚਲ ‘ਚ ਮਸਜਿਦ ਵਿਵਾਦ ਨੂੰ ਲੈ ਕੇ ਸੜਕਾਂ ‘ਤੇ ਉਤਰੇ ਲੋਕ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਹੰਗਾਮਾ ਹੋਇਆ ਹੈ। ਉਪਨਗਰ ਸੰਜੌਲੀ ਅਤੇ ਚੌੜਾ ਮੈਦਾਨ ‘ਚ ਮਸਜਿਦ ਦੀ ਉਸਾਰੀ ਦੇ ਵਿਰੋਧ ‘ਚ ਵੱਖ-ਵੱਖ ਸੰਗਠਨਾਂ ਦੇ ਲੋਕਾਂ ਦੇ ਨਾਲ ਸਥਾਨਕ ਲੋਕ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਮਸਜਿਦ ਨੂੰ ਢਾਹੁਣ ਦੀ ਮੰਗ ਕਰ ਰਹੇ ਹਨ।

ਇਸ ਪ੍ਰਦਰਸ਼ਨ ‘ਚ ਪੂਰੇ ਸੂਬੇ ਦੇ ਵੱਖ-ਵੱਖ ਖੇਤਰਾਂ ਤੋਂ ਲੋਕ ਆ ਰਹੇ ਹਨ। ਪੰਚਾਇਤੀ ਰਾਜ ਮੰਤਰੀ ਅਨਿਰੁਧ ਸਿੰਘ ਵੀ ਹੜਤਾਲ ‘ਤੇ ਪਹੁੰਚ ਗਏ ਹਨ। ਇਸ ਮਾਮਲੇ ਬਾਰੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮਸਜਿਦ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਲੋਕ ਸ਼ਿਮਲਾ ਪਹੁੰਚ ਚੁੱਕੇ ਹਨ। ਲੋਕ ਸੜਕ ‘ਤੇ ਚੌੜੇ ਮੈਦਾਨ ‘ਚ ਬੈਠ ਕੇ ਹਨੂੰਮਾਨ ਚਾਲੀਸਾ ਦਾ ਪਾਠ ਕਰ ਰਹੇ ਹਨ। ਚੌੜਾ ਮੈਦਾਨ ਵਿੱਚ ਪੰਚਾਇਤੀ ਰਾਜ ਮੰਤਰੀ ਅਨਿਰੁਧ ਸਿੰਘ ਵੀ ਧਰਨੇ ਵਿੱਚ ਪੁੱਜੇ।

ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਸੂਬੇ ਦੇ ਸਾਰੇ ਨਾਗਰਿਕ ਬਰਾਬਰ ਹਨ। ਇੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲਵੇਗਾ, ਸਾਡੀ ਸਰਕਾਰ ਕਾਰਵਾਈ ਕਰੇਗੀ। ਕੀ ਕਾਰਨ ਸਨ? ਹਾਲਾਤ ਅਜਿਹੇ ਕਿਉਂ ਬਣੇ? ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਸੂਬੇ ਵਿੱਚ ਅਜਿਹੀ ਕੋਈ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ, ਜਿਸ ਨਾਲ ਇੱਥੋਂ ਦੀ ਸ਼ਾਂਤੀ ਭੰਗ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...