August 12, 2026, 12:49 pm
----------- Advertisement -----------
HomeNewsLatest Newsਭਾਜਪਾ 'ਚ ਸ਼ਾਮਲ ਹੋਏ ਕ੍ਰਿਕਟਰ ਰਵਿੰਦਰ ਜਡੇਜਾ

ਭਾਜਪਾ ‘ਚ ਸ਼ਾਮਲ ਹੋਏ ਕ੍ਰਿਕਟਰ ਰਵਿੰਦਰ ਜਡੇਜਾ

Published on

----------- Advertisement -----------

ਟੀਮ ਇੰਡੀਆ ਦੇ ਆਲਰਾਊਂਡਰ ਰਵਿੰਦਰ ਜਡੇਜਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੀ ਟਿਕਟ ‘ਤੇ ਗੁਜਰਾਤ ਦੇ ਜਾਮਨਗਰ ਤੋਂ ਵਿਧਾਇਕ ਚੁਣੀ ਗਈ ਰਿਵਾਬਾ ਜਡੇਜਾ ਨੇ ਸੋਸ਼ਲ ਮੀਡੀਆ ‘ਤੇ ਮੈਂਬਰਸ਼ਿਪ ਨੰਬਰ ਦੇ ਨਾਲ ਆਪਣੀ ਅਤੇ ਆਪਣੇ ਪਤੀ ਦੀ ਤਸਵੀਰ ਸਾਂਝੀ ਕੀਤੀ ਹੈ।
ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਉਸ ਨੇ ਇਸ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਹਾਲ ਹੀ ‘ਚ ਟੀ-20 ਵਿਸ਼ਵ ਅੰਤਰਰਾਸ਼ਟਰੀ ਤੋਂ ਸੰਨਿਆਸ ਲੈਣ ਵਾਲੇ ਰਵਿੰਦਰ ਜਡੇਜਾ ਆਪਣੇ ਕਰੀਅਰ ਦੇ ਆਖਰੀ ਪੜਾਅ ‘ਤੇ ਹਨ। 2023 ‘ਚ ਆਪਣਾ ਆਖਰੀ ਵਨਡੇ ਖੇਡਣ ਵਾਲੇ ਜਡੇਜਾ ਕ੍ਰਿਕਟ ਨੂੰ ਪੂਰੀ ਤਰ੍ਹਾਂ ਅਲਵਿਦਾ ਕਹਿਣ ਤੋਂ ਬਾਅਦ ਸਰਗਰਮ ਰਾਜਨੀਤੀ ‘ਚ ਨਜ਼ਰ ਆ ਸਕਦੇ ਹਨ।
ਦੱਸ ਦਈਏ ਕਿ ਜਡੇਜਾ ਨੇ 72 ਟੈਸਟ ਮੈਚਾਂ ‘ਚ 3036 ਦੌੜਾਂ ਬਣਾਈਆਂ, ਜਦਕਿ ਇਸ ਫਾਰਮੈਟ ‘ਚ 294 ਵਿਕਟਾਂ ਲਈਆਂ। ਉਸਨੇ 197 ਵਨਡੇ ਮੈਚ ਖੇਡੇ, 2756 ਦੌੜਾਂ ਬਣਾਈਆਂ ਅਤੇ 220 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...