September 29, 2026, 10:56 pm
----------- Advertisement -----------
HomeNewsLatest Newsਮੁੰਬਈ ਦੇ ਮਲਾਡ 'ਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦੀ ਸਲੈਬ ਡਿੱਗਣ...

ਮੁੰਬਈ ਦੇ ਮਲਾਡ ‘ਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ

Published on

----------- Advertisement -----------

ਮੁੰਬਈ ਦੇ ਮਲਾਡ ਈਸਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੋਵਿੰਦ ਨਗਰ ਇਲਾਕੇ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਜ਼ਖਮੀ ਹੋ ਗਏ ਹਨ। ਚਾਰ ਮਜ਼ਦੂਰ ਅੰਦਰ ਫਸੇ ਹੋਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਗਿਆ।

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਮਲਾਡ ‘ਚ ਨਿਰਮਾਣ ਅਧੀਨ ਨਵਜੀਵਨ ਬਿਲਡਿੰਗ ਦੀ 20ਵੀਂ ਮੰਜ਼ਿਲ ਦੀ ਸਲੈਬ ਡਿੱਗ ਗਈ। ਇਹ ਇਮਾਰਤ ਝੁੱਗੀ-ਝੌਂਪੜੀ ਮੁੜ ਵਸੇਬਾ ਪ੍ਰਾਜੈਕਟ ਤਹਿਤ ਬਣਾਈ ਜਾ ਰਹੀ ਹੈ। ਘਟਨਾ ਵੀਰਵਾਰ ਦੁਪਹਿਰ ਕਰੀਬ 12.10 ਵਜੇ ਵਾਪਰੀ। ਸਮਾਚਾਰ ਏਜੰਸੀ ਮੁਤਾਬਕ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਨਿਰਮਾਣ ਅਧੀਨ ਇਮਾਰਤ ਦੀ ਸਲੈਬ ਦਾ ਕੁਝ ਹਿੱਸਾ ਡਿੱਗਣ ਕਾਰਨ ਵਾਪਰਿਆ। ਜ਼ਖਮੀ ਵਰਕਰਾਂ ਨੂੰ ਨੇੜਲੇ ਐਮਡਬਲਿਊ ਦੇਸਾਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੋ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਹੋਰਾਂ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...