September 26, 2026, 7:11 pm
----------- Advertisement -----------
HomeNewsLatest Newsਡਾ. ਕੇ.ਡੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਐਸ.ਐਮ.ਓ ਅਹੁਦਾ...

ਡਾ. ਕੇ.ਡੀ ਸਿੰਘ ਨੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਐਸ.ਐਮ.ਓ ਅਹੁਦਾ ਸੰਭਾਲਿਆ

Published on

----------- Advertisement -----------

ਫ਼ਤਹਿਗੜ੍ਹ ਸਾਹਿਬ, 06 ਸਤੰਬਰ – ਡਾ. ਕੰਵਲਦੀਪ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਅਹੁਦਾ ਸੰਭਲਿਆ। ਉਹ ਇਸ ਤੋਂ ਪਹਿਲਾਂ ਮੁੱਖ ਮੰਤਰੀ ਦਫਤਰ ਚੰਡੀਗੜ੍ਹ ਵਿਖੇ ਤਾਇਨਾਤ ਸਨ।

ਅਪਣਾ ਅਹੁਦਾ ਸੰਭਾਲਣ ਮੌਕੇ ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਪੂਰੀ ਕੋਸ਼ਿਸ਼ ਕਰਨਗੇ।

ਉਹਨਾਂ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਹਨਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...