July 18, 2026, 8:31 am
----------- Advertisement -----------
HomeNewsLatest Newsਵਿਆਹ ਪੁਰਬ ਸਮਾਗਮ : ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ...

ਵਿਆਹ ਪੁਰਬ ਸਮਾਗਮ : ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ ਡੈਸਕ ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ

Published on

----------- Advertisement -----------

ਬਟਾਲਾ, 7 ਸਤੰਬਰ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸ਼ਨ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪੱਬਾਂ ਭਾਰ ਹੈ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ ਡੈਸਕ ਅਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ, ਨਹਿਰੂ ਗੇਟ ਨੇੜੇ, ਗਾਂਧੀ ਚੌਂਕ ਵਿਖੇ, ਸਿੰਬਲ ਚੌਂਕੀ ਗੁਰਦਾਸਪੁਰ-ਬਟਾਲਾ ਰੋਡ, ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿਖੇ, ਹੰਸਲੀ ਪੁਲ ਜਲੰਧਰ ਰੋਡ, ਕਾਦੀਆਂ ਚੂੰਗੀ ਦੇ ਨੇੜੇ ਅਤੇ ਉਮਰਪੁਰਾ ਚੌਂਕ ਵਿਖੇ ਹੈਲਪ ਡੈਸਕ ਅਤੇ ਪੁਲਿਸ ਸਹਾਇਤਾ ਕੇਂਦਰ ਬਣਾਏ ਗਏ ਹਨ। ਇਥੇ ਸੰਗਤਾਂ ਨੂੰ ਹਰ ਤਰ੍ਹਾਂ ਦੀ ਸੂਚਨਾ/ਜਾਣਕਾਰੀ ਤੇ ਫਸਟ ਏਡ ਆਦਿ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਥੇ ਪੋਟਏਬਲ ਲਾਊਡ ਸਪੀਕਰਾਂ ਤੇ ਮਾਇਕ ਦੀ ਖਾਸ ਵਿਵਸਥਾ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...