November 13, 2026, 7:40 am
----------- Advertisement -----------
HomeNewsLatest Newsਪੰਜਾਬ ਦੇ ਰਾਜਪਾਲ 25 ਸਤੰਬਰ ਤੋਂ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ

ਪੰਜਾਬ ਦੇ ਰਾਜਪਾਲ 25 ਸਤੰਬਰ ਤੋਂ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ

Published on

----------- Advertisement -----------

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਸਰਹੱਦੀ ਦੌਰਾ ਹੈ।
ਪੰਜਾਬ ਦੇ ਗਵਰਨਰ ਹਾਊਸ ਤੋਂ ਜਾਰੀ ਸੂਚਨਾ ਅਨੁਸਾਰ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 29 ਸਤੰਬਰ ਤੱਕ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਜਿਸ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਪਹੁੰਚ ਕੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਸਰਹੱਦੀ ਖੇਤਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੌਰੇ ਦੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜਪਾਲ ਕਟਾਰੀਆ ਦੀ ਇਹ ਪਹਿਲੀ ਫੇਰੀ ਹੈ ਅਤੇ ਉਹ ਸਰਹੱਦੀ ਪਿੰਡਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਜਾਣਨਾ ਚਾਹੁੰਦੇ ਹਨ। ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਕਾਰਜਕਾਲ ਦੌਰਾਨ 6 ਸਰਹੱਦੀ ਦੌਰੇ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...