September 4, 2026, 7:28 pm
----------- Advertisement -----------
HomeNewsBreaking Newsਰਾਈਸ ਮਿਲਰ ਨੇ ਹੀ ਦੂਸਰੇ ਰਾਈਸ ਮਿਲਰ 'ਤੇ ਚਲਾਈ ਗੋਲੀ, ਪੜ੍ਹੋ ਕੀ...

ਰਾਈਸ ਮਿਲਰ ਨੇ ਹੀ ਦੂਸਰੇ ਰਾਈਸ ਮਿਲਰ ‘ਤੇ ਚਲਾਈ ਗੋਲੀ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਜੈਤੋ, 8 ਸਤੰਬਰ 2024 – ਜੈਤੋ ‘ਚ ਇੱਕ ਰਾਈਸ ਮਿਲਰ ਤੇ ਦੂਜੇ ਰਾਈਸ ਮਿਲਰ ਵੱਲੋਂ ਫਾਇਰਿੰਗ ਕਰਨ ਦੀ ਖਬਰ ਸਾਹਮਣੇ ਆਈ ਹੈ। ਜੈਤੋ ਦੇ ਵੇਅਰ ਹਾਊਸ ਦੇ ਗੁਦਾਮਾ ਚ ਰਾਈਸ ਮਿਲਰ ਤੇ ਫਾਇਰਿੰਗ ਕੀਤੀ ਗਈ ਹੈ । ਘਟਨਾ ਚ ਵਾਲ-ਵਾਲ ਬਚਿਆ ਹੈ ਰਾਈਸ ਮਿਲਰ ਜੈਤੋ ਦੇ ਵੇਅਰ ਹਾਊਸ ਦੇ ਗੁਦਾਮਾ ਵਿੱਚ ਚੌਲਾਂ ਦੇ ਨਾਲ ਭਰੀ ਹੋਈ ਗੱਡੀ ਚੈੱਕ ਕਰਵਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਰਾਈਸ ਮਿਲਰ ‘ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੂਸਰੇ ਰਾਈਸ ਮਿਲਰ ਵੱਲੋਂ ਫਾਇਰਿੰਗ ਕੀਤੀ ਗਈ ਹੈ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਰਾਣੀ ਰੰਜਿਸ਼ ਦੇ ਚਲਦਿਆਂ ਰਾਈਸ ਮਿਲਰ ਨੇ ਨੇ ਹੀ ਦੂਸਰੇ ਰਾਈਸ ਮਿਲਰ ‘ਤੇ ਸ਼ਰੇਆਮ ਫਾਇਰਿੰਗ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...