June 26, 2026, 12:51 pm
----------- Advertisement -----------
HomeNewsBreaking Newsਪਟਨਾ 'ਚ ਭਾਜਪਾ ਨੇਤਾ ਦਾ ਕਤਲ! ਚੇਨ ਖੋਹਣ ਦਾ ਵਿਰੋਧ ਕਰਨ 'ਤੇ...

ਪਟਨਾ ‘ਚ ਭਾਜਪਾ ਨੇਤਾ ਦਾ ਕਤਲ! ਚੇਨ ਖੋਹਣ ਦਾ ਵਿਰੋਧ ਕਰਨ ‘ਤੇ ਮਾਰੀ ਗੋਲੀ

Published on

----------- Advertisement -----------

ਬਿਹਾਰ ਦੇ ਪਟਨਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਨੂੰ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਮ੍ਰਿਤਕ ਦਾ ਨਾਂ ਸ਼ਿਆਮ ਸੁੰਦਰ ਉਰਫ ਮੁੰਨਾ ਸ਼ਰਮਾ ਹੈ। ਘਟਨਾ ਸੋਮਵਾਰ ਸਵੇਰੇ ਚਾਰ ਵਜੇ ਦੀ ਦੱਸੀ ਜਾ ਰਹੀ ਹੈ।
ਪੁਲਿਸ ਨੇਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਿਆਮ ਸੁੰਦਰ ਨੂੰ ਪਟਨਾ ਸ਼ਹਿਰ ਦੇ ਮੰਗਲ ਤਾਲਾਬ ਨੇੜੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਸ਼ਿਆਮ ਕਿਤੇ ਜਾਣ ਲਈ ਆਟੋ ਫੜਨ ਲਈ ਮੰਗਲ ਤਾਲਾਬ ਨੇੜੇ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਉਸ ਦੀ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ। ਸ਼ਿਆਮ ਸੁੰਦਰ ਨੇ ਚੇਨ ਸਨੈਚਿੰਗ ਦੀ ਘਟਨਾ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਸ਼ਿਆਮ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਪਟਨਾ ਸਿਟੀ ਚੌਕ ਦੇ ਮਿਉਂਸਪਲ ਬੋਰਡ ਦੇ ਪ੍ਰਧਾਨ ਸਨ।ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...