September 19, 2026, 7:24 pm
----------- Advertisement -----------
HomeNewsBreaking Newsਗੁਜਰਾਤ 'ਚ ਗਣੇਸ਼ ਪੰਡਾਲ 'ਤੇ ਪਥਰਾਅ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ, 33...

ਗੁਜਰਾਤ ‘ਚ ਗਣੇਸ਼ ਪੰਡਾਲ ‘ਤੇ ਪਥਰਾਅ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ, 33 ਗ੍ਰਿਫਤਾਰ

Published on

----------- Advertisement -----------

ਗੁਜਰਾਤ ‘ਚ ਸੂਰਤ ਦੇ ਸਯਦਪੁਰਾ ਇਲਾਕੇ ‘ਚ ਐਤਵਾਰ ਰਾਤ ਨੂੰ ਗਣੇਸ਼ ਪੰਡਾਲ ‘ਤੇ ਪਥਰਾਅ ਕਰਨ ਵਾਲੇ ਦੋਸ਼ੀਆਂ ਖਿਲਾਫ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਦੁਪਹਿਰ ਕਰੀਬ 12 ਵਜੇ ਇਲਾਕੇ ‘ਚ ਕਈ ਮੁਲਜ਼ਮਾਂ ਵੱਲੋਂ ਨਾਜਾਇਜ਼ ਉਸਾਰੀਆਂ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ।

ਦੱਸ ਦਈਏ ਕਿ ਐਤਵਾਰ ਦੇਰ ਰਾਤ 6 ਨੌਜਵਾਨਾਂ ਨੇ ਪੰਡਾਲ ‘ਤੇ ਪਥਰਾਅ ਕੀਤਾ ਸੀ। ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਸ਼ੁਰੂ ਹੋ ਗਈ। ਦੇਰ ਰਾਤ ਤੱਕ ਇਲਾਕੇ ‘ਚ ਕਾਫੀ ਹਿੰਸਾ ਹੋਈ। ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਮਾਮਲੇ ‘ਚ 28 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।

ਸੋਮਵਾਰ ਸਵੇਰ ਤੋਂ ਹੀ ਸਥਿਤੀ ਕਾਬੂ ਹੇਠ ਹੈ। ਪੁਲਿਸ ਦੀ ਮੌਜੂਦਗੀ ਵਿੱਚ ਸਵੇਰ ਦੀ ਆਰਤੀ ਵੀ ਕੀਤੀ ਗਈ। ਇਲਾਕੇ ਵਿੱਚ ਇੱਕ ਹਜ਼ਾਰ ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਸਾਰੇ ਲੋਕ ਦੂਜੇ ਧਰਮਾਂ ਨਾਲ ਸਬੰਧਤ ਹਨ। ਇਨ੍ਹਾਂ ਵਿੱਚ 2 ਨਾਬਾਲਗ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...