November 11, 2026, 1:53 pm
----------- Advertisement -----------
HomeNewsLatest Newsਰੋਜ਼ ਡੇਅ ਨਾਲ Valentines week ਹੋਇਆ ਸ਼ੁਰੂ, ਕਰੋ ਆਪਣੇ ਪਿਆਰ ਦਾ ਇਜ਼ਹਾਰ

ਰੋਜ਼ ਡੇਅ ਨਾਲ Valentines week ਹੋਇਆ ਸ਼ੁਰੂ, ਕਰੋ ਆਪਣੇ ਪਿਆਰ ਦਾ ਇਜ਼ਹਾਰ

Published on

----------- Advertisement -----------

ਚੰਡੀਗੜ੍ਹ: ਫਰਵਰੀ ਦਾ ਮਹੀਨਾ ਪਿਆਰ ਦਾ ਮਹੀਨਾ ਹੁੰਦਾ ਹੈ। ਨੌਜਵਾਨ ਪੀੜੀ ਲਈ ਇਹ ਦਿਨ ਬਹੁਤ ਖਾਸ ਹੁੰਦੇ ਹਨ। 7 ਫਰਵਰੀ ਤੋਂ ਲੈ ਕੇ 14 ਫਰਵਰੀ ਯਾਨੀ ਵੈਲਨਟਾਈਨ ਡੇ ਤੱਕ ਇਕ ਹਫਤਾ ਪ੍ਰੇਮੀਆਂ ਲਈ ਬਹੁਤ ਖਾਸ ਹੁੰਦਾ ਹੈ। ਜੇਕਰ ਤੁਸੀਂ ਵੀ ਇਸ ਸਾਲ ਵੈਲੇਨਟਾਈਨ ਵੀਕ ਮਨਾਉਣ ਦੀ ਤਿਆਰੀ ਕਰ ਰਹੇ ਹੋ ਤਾਂ ਪਿਆਰ ਦੀ ਪ੍ਰੀਖਿਆ ਦੀ ਡੇਟਸ਼ੀਟ ਆ ਗਈ ਹੈ। ਆਓ ਜਾਣਦੇ ਹਾਂ ਵੈਲੇਨਟਾਈਨ ਵੀਕ ‘ਚ ਕਿਹੜਾ ਦਿਨ ਖਾਸ ਰਹੇਗਾ?

  • ਪਹਿਲਾ ਦਿਨ ਰੋਜ਼ ਡੇਅ (7 ਫ਼ਰਵਰੀ)
  • ਦੂਜਾ ਦਿਨ ਪ੍ਰਪੋਜ਼ ਡੇਅ (8 ਫ਼ਰਵਰੀ)
  • ਤੀਜਾ ਦਿਨ ਚਾਕਲੇਟ ਡੇਅ (9 ਫ਼ਰਵਰੀ)
  • ਟੈਡੀ ਡੇਅ (10 ਫ਼ਰਵਰੀ)
  • 5ਵਾਂ ਦਿਨ ਪ੍ਰੋਮਿਸ ਡੇਅ (11 ਫ਼ਰਵਰੀ)
  • ਛੇਵਾਂ ਦਿਨ ਹੱਗ ਡੇਅ (12 ਫ਼ਰਵਰੀ)
  • ਸੱਤਵਾਂ ਦਿਨ ਕਿੱਸ ਡੇਅ (13 ਫਰਵਰੀ)
  • ਵੈਲੇਨਟਾਈਨ ਡੇਅ (14 ਫਰਵਰੀ)
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...